ਅਗਲੇ ਹਫ਼ਤੇ ਜਾਣਾ ਸੀ ਵਿਦੇਸ਼, ਖੂਨ ਨਾਲ ਲੱਥਪੱਥ ਮਿਲੀ ਲਾਸ਼

By Bneews Dec 31, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੱਜ ਸਵੇਰੇ ਮੋਗਾ ਦੇ ਪਿੰਡ ਢੇਲ ਵਿੱਚ ਪੰਜਪੀਰ ਸਥਾਨ ਦੇ ਨਜ਼ਦੀਕ ਪਿੰਡ ਦੇ ਹੀ 26 ਸਾਲਾ ਨੌਜਵਾਨ ਮਾਨਾ ਸਿੰਘ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਮਾਨਾ ਸਿੰਘ ਮੋਗਾ ‘ਚ ਕੱਪੜੇ ਦੀ ਦੁਕਾਨ ‘ਤੇ ਕੰਮ ਕਰਦਾ ਸੀ ਤੇ ਇੱਕ ਹਫ਼ਤੇ ਬਾਅਦ ਉਸ ਨੂੰ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦੁਬਈ ਜਾਣਾ ਪਿਆ।ਇਸ ਸਬੰਧੀ ਮਾਨਾ ਸਿੰਘ ਦੀ ਗੁਆਂਢੀ

ਅਤੇ ਪੰਚਾਇਤ ਮੈਂਬਰ ਕਮਲਜੀਤ ਕੌਰ ਨੇ ਦੱਸਿਆ ਕਿ ਮਾਨਾ ਸਿੰਘ ਕਈ ਵਾਰ ਘਰ ਨਹੀਂ ਆਉਂਦਾ ਅਤੇ ਰਾਤ ਨੂੰ ਵੀ ਘਰ ਨਹੀਂ ਆਇਆ ਅਤੇ ਸਵੇਰੇ ਉਸ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ। ਉਨ੍ਹਾਂ ਦਾ ਕਹਿਣਾ ਹੈ ਕਿ ਉਸ ਦੇ ਕਈ ਸੱਟਾਂ ਦੇ ਨਿਸ਼ਾਨ ਹਨ। ਪੁਲਿਸ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨੀ ਚਾਹੀਦੀ ਹੈ, ਜਦਕਿ ਏਐਸਆਈ ਚਮਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ‘ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਸ ਨੇ ਦੱਸਿਆ ਕਿ ਇਸ ‘ਤੇ ਕਈ ਸੱਟਾਂ ਦੇ ਨਿਸ਼ਾਨ ਹਨ। ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *