ਅਣਪਛਾਤੇ ਲੋਕਾਂ ਵੱਲੋਂ ਪੁਲਿਸ ਮੁਲਾਜ਼ਮ ਤੇ ਉਸ ਦੇ ਪੁੱਤਰ ਉੱਪਰ ਕੀਤਾ ਗਿਆ ਹ/ਮਲਾ

By Bneews Dec 1, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ (CID) ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ’ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ । ਇਸ ਹਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।ਹਸਪਤਾਲ ਵਿੱਚ ਜ਼ੇਰੇ ਇਲਾਜ ਸੀਆਈਡੀ (CID) ਮੁਲਾਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਪਿੰਡ ਬਸਤੀ ਬੂਟੇਵਾਲੀ ਦੀ ਡੇਅਰੀ ’ਚ ਦੁੱਧ ਪਾ ਕੇ

ਮੋਟਰਸਾਈਕਲ ’ਤੇ ਆਪਣੇ ਲੜਕੇ ਨਾਲ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨੂੰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਇਸ ਕਾਰਨ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਉਹ ਡਿੱਗ ਗਿਆ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *