ਅਧਿਆਪਕਾਂ ਨਾਲ ਭਰੀ ਵੈਨ ਦੀ ਹੋਈ ਟਰੱਕ ਨਾਲ ਟੱਕਰ, ਗਰਭਵਤੀ ਅਧਿਆਪਿਕਾ ਸਮੇਤ ਦੋ ਹੋਰ ਅਧਿਆਪਕ ਜ਼ਖਮੀ

By Bneews Dec 8, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫ਼ਿਰੋਜ਼ਪੁਰ ਵਿਖੇ ਅੱਜ ਸਵੇਰੇ ਧੁੰਦ ਕਾਰਨ ਇੱਕ ਸੜਕ ਹਾਦਸਾ ਵਾਪਰਿਆ।ਰਾਤ ਵੇਲੇ ਧੁੰਦ ਕਾਰਨ ਟਰਾਲੀਆਂ ਆਪਸ ਵਿੱਚ ਟਕਰਾ ਗਈਆਂ ਜਿਸ ਕਾਰਨ ਪਿੱਛੇ ਤੋਂ ਆ ਰਹੇ ਇੱਕ ਵੱਡੇ ਟਰੱਕ ਨੇ ਖੜ੍ਹੇ ਟਰੱਕ ਨੂੰ ਟੱਕਰ ਮਾਰ ਦਿੱਤੀ ਅਤੇ ਜਦੋਂ ਪਿੱਛੇ ਤੋਂ ਤੂਫ਼ਾਨੀ ਗੱਡੀ ਆ ਰਹੀ ਸੀ। ਸਵੇਰੇ ਫਿਰ ਟੱਕਰ ਹੋ ਗਈ, ਜਿਸ ‘ਚ ਕੁਝ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਤੂਫਾਨ ਗੱਡੀ ‘ਚ

ਘਰ ਤੋਂ ਸਕੂਲ ਜਾ ਰਹੇ ਅਧਿਆਪਕਾਂ ਦੀ ਕਿਲਾ ਚੌਕ ‘ਤੇ ਖੜ੍ਹੇ ਟਰੱਕ ਨਾਲ ਟੱਕਰ ਹੋ ਗਈ। ਤੂਫਾਨ ਗੱਡੀ ‘ਚ ਸਫਰ ਕਰ ਰਹੀ 3 ਅਧਿਆਪਕਾ ਦੀ ਮੌਤ ਹੋ ਗਈ ਹੈ।ਜਖਮੀਆਂ ‘ਚ 2 ਮਹਿਲਾ ਅਤੇ ਇਕ ਪੁਰਸ਼ ਅਧਿਆਪਕ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਦੋਵਾਂ ‘ਚੋਂ ਇਕ ਅਧਿਆਪਕਾ ਗਰਭਵਤੀ ਹੈ।ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅਤੇ ਹਾਦਸੇ ਦੀ ਜਾਂਚ ਕਰ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *