ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਇੱਥੇ ਓਲਡ ਵਾਟਰ ਵਰਕਸ ਡਿਗੀਅਨ (ਆਭਾ ਚੌਕ) ਵਿਖੇ ਚੱਲ ਰਹੇ ਅਬੋਹਰ ਕਾਰਨੀਵਾਲ ਮੇਲੇ ਦੌਰਾਨ ਭਗਦੜ ਮਚ ਗਈ। ਖ਼ੁਸ਼ਕਿਸਮਤੀ ਨਾਲ ਜਾਨ-ਮਾਲ ਦਾ ਕੋਈ ਨੁਕਸਾਨ ਨਹੀਂ ਹੋਇਆ। ਕਰੀਬ 30 ਫੁੱਟ ਉੱਚੇ ਝੂਲੇ ਵਿਚ ਦਰਜਨਾਂ ਬੱਚੇ ਅਤੇ ਔਰਤਾਂ ਸਵਾਰ ਸਨ, ਜੋ ਵਾਲ-ਵਾਲ ਬਚ ਗਏ। ਝੂਲੇ ਦੀ ਪ੍ਰੈਸ਼ਰ ਪਾਈਪ ਫਟਣ ਕਾਰਨ ਇਸ ਵਿਚੋਂ ਨਿਕਲ ਰਹੀ ਗਰਮ ਡੀਜ਼ਲ ਦੀ ਬਾਰਿਸ਼ ਆਲੇ-ਦੁਆਲੇ ਦੇ ਸਟੈਂਡ ਤੇ ਪੈ ਗਈ, ਜਿਸ ਕਾਰਨ ਮੇਲੇ ਵਾਲੀ ਥਾਂ ਤੇ ਭਗਦੜ ਮਚ ਗਈ।
ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਝੂਲਾ ਹੌਲੀ-ਹੌਲੀ ਹੇਠਾਂ ਆ ਗਿਆ, ਜਿਸ ਕਾਰਨ ਲੋਕਾਂ ਦੀ ਜਾਨ ਬਚ ਗਈ, ਜੇਕਰ ਇਹ ਝੂਲਾ ਪੂਰੀ ਰਫਤਾਰ ਨਾਲ ਡਿੱਗ ਜਾਂਦਾ ਤਾਂ ਘੱਟੋ-ਘੱਟ 2 ਦਰਜਨ ਲੋਕਾਂ ਦੀ ਸਮੇਂ ਤੋਂ ਪਹਿਲਾਂ ਮੌਤ ਹੋ ਜਾਣੀ ਸੀ। ਮੇਲੇ ਦੇ ਪ੍ਰਬੰਧਕਾਂ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਾ ਕੀਤੇ ਜਾਣ ਤੋਂ ਨਾਰਾਜ਼ ਲੋਕਾਂ ਦੀ ਪ੍ਰਬੰਧਕਾਂ ਨਾਲ ਝੜਪ ਵੀ ਹੋ ਗਈ। ਅਬੋਹਰ ਦੇ ਜਾਗਰੂਕ ਲੋਕਾਂ ਨੇ ਮੇਲੇ ਦੀ ਮਨਜ਼ੂਰੀ ਰੱਦ ਕਰਕੇ ਮੇਲੇ ਨੂੰ ਉੱਚਾ ਚੁੱਕਣ ਦੀ ਮੰਗ ਕੀਤੀ ਹੈ। ਐਤਵਾਰ ਹੋਣ ਕਾਰਨ ਮੇਲੇ ਵਾਲੀ ਥਾਂ ਤੇ ਕਾਫੀ ਭੀੜ ਸੀ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ