ਅਮਰੀਕਾ ਗਏ ਜਵਾਨ ਪੁੱਤ ਦੀ ਹਾਰਟ ਅਟੈਕ ਕਾਰਨ ਮੌਤ, ਭੁੱਬਾਂ ਮਾਰ ਰੋ ਰਹੀ ਮਾਂ

By Bneews Oct 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਚੰਡੀਗੜ੍ਹ- ਇੱਕ ਹੋਰ ਪੰਜਾਬੀ ਨੌਜਵਾਨ ਦੀ ਵਿਦੇਸ਼ ‘ਚ ਜਾਨ ਚਲੀ ਗਈ ਹੈ। ਅਮਰੀਕਾ ਵਿਚ ਜਵਾਨ ਪੁੱਤ ਦੀ ਮੌਤ ਉਤੇ ਮਾਂ ਭੁੱਬਾਂ ਮਾਰ ਕੇ ਰੋ ਰਹੀ ਹੈ।  ਕਰੀਬ 9 ਤੋਂ 10 ਮਹੀਨੇ ਪਹਿਲਾਂ ਜਵਾਨ ਪੁੱਤ ਅਮਰੀਕਾ ਗਿਆ ਸੀ।  ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਜ਼ਿਲ੍ਹਾ ਕਪੂਰਥਲਾ ਨਾਲ ਸਬੰਧਿਤ ਪਿੰਡ ਦਾ ਰਹਿਣ ਵਾਲਾ ਹੈ।  ਪਰਿਵਾਰਕ ਮੈਂਬਰਾਂ ਅਨੁਸਾਰ ਮਨਪ੍ਰੀਤ ਸਿੰਘ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋਈ।

ਦੱਸ ਦਈਏ ਕਿ ਕੁਝ ਸਾਲ ਪਹਿਲਾਂ  ਪਹਿਲਾਂ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ।ਜਾਣਕਾਰੀ ਅਨੁਸਾਰ ਅਮਰੀਕਾ ਗਏ ਨੌਜਵਾਨ ਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਮਨਪ੍ਰੀਤ ਸਿੰਘ ਦੀ ਜਾਨ ਹਾਰਟ ਅਟੈਕ ਕਾਰਨ ਗਈ। ਦਸ ਦਈਏ ਕਿ ਕੁਝ ਸਾਲ ਪਹਿਲਾਂ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ। ਜਵਾਨ ਪੁੱਤ ਦੀ ਮੌਤ ਦੀ ਖਬਰ ਸੁਣ ਕੇ ਮਾਂ ਭੁੱਬਾਂ ਮਾਰ ਰੋ ਰਹੀ ਹੈ। ਉਹ ਆਪਣੇ ਪੁੱਤ ਦੀ ਫੋਟੋ ਸੀਨ੍ਹੇ ਨਾਲ ਲਾ ਕੇ ਪੁੱਤ ਨੂੰ ਆਵਾਜ਼ਾਂ ਮਾਰ ਰਹੀ ਹੈ।  ਜਵਾਨ ਪੁੱਤ ਦੀ ਮੌਤ ਤੋਂ ਬਾਅਦ ਘਰ ‘ਚ ਸੱਥਰ ਵਿੱਛ ਗਏ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *