ਅਮਰੀਕਾ ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋ ਲੀਆਂ ਲੋਕਾਂ ਚ ਦਹਿਸ਼ਤ ਤਣਾਅਪੂਰਨ ਹੋਏ ਮਾਹੌਲ

By Bneews Mar 27, 2023

ਕੈਲੀਫੋਰਨੀਆ ਦੇ ਸੈਕਰਾਮੈਂਟੋ ਕਾਊਂਟੀ ਦੇ ਇਕ ਗੁਰਦੁਆਰੇ ਚ ਐਤਵਾਰ ਰਾਤ ਸਥਾਨਕ ਸਮੇਂ ਮੁਤਾਬਕ  ਗੋਲੀਬਾਰੀ ਦੀ ਖਬਰ ਹੈਖਬਰਾਂ ਮੁਤਾਬਕ ਤਿੰਨ ਲੋਕਾਂ ਵਿਚਾਲੇ ਗੋਲੀਬਾਰੀ ਹੋਈ ਜਿਸ ਚ 2 ਲੋਕਾਂ ਨੂੰ ਗੋ ਲੀ ਲੱਗੀ ਹੈ ਦੋਵਾਂ ਦੀ ਹਾਲਤ ਗੰਭੀਰ ਹੈ ਕਾਊਂਟੀ ਸ਼ੈਰਿਫ ਦੇ ਦਫਤਰ ਨੇ ਦੱਸਿਆ ਕਿ ਤਿੰਨ ਜਾਣਕਾਰਾਂ ਵਿਚਾਲੇ ਗੋਲੀਬਾਰੀ ਹੋਈ ਪੁਲਿਸ ਨੇ ਇਸ ਨੂੰ ਨਫ਼ਰਤੀ ਅਪਰਾਧ ਨਹੀਂ ਮੰਨਿਆ ਹੈ ਹਾਲਾਂਕਿ ਮਾਮਲੇ ਦੀ ਜਾਂਚ ਜਾਰੀ ਹੈ

ਸਾਰਾ ਵਰਤਾਰਾ ਕੀ ਹੈ ਸੈਕਰਾਮੈਂਟੋ ਕਾਊਂਟੀ ਸ਼ੈਰਿਫ ਦੇ ਬੁਲਾਰੇ ਅਮਰ ਗਾਂਧੀ ਨੇ ਕਿਹਾ ਕਿ ਗੋ ਲੀਬਾਰੀ ਦਾ ਨਫਰਤੀ ਅਪਰਾਧ ਨਾਲ ਸਬੰਧ ਨਹੀਂ ਹੈ ਕਿਉਂਕਿ ਗੋ ਲੀਬਾਰੀ ਵਿਚ ਸ਼ਾਮਲ ਤਿੰਨ ਲੋਕ ਇਕ ਦੂਜੇ ਨੂੰ ਜਾਣਦੇ ਸਨਉਨ੍ਹਾਂ ਕਿਹਾ ਕਿ ਪਹਿਲਾਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ ਫਿਰ ਇੱਕ ਸ਼ੱਕੀ ਵਿਅਕਤੀ ਨੇ ਆਪਣੀ ਬੰਦੂਕ ਕੱਢੀ ਅਤੇ ਲੜਾਈ ਵਿੱਚ ਸ਼ਾਮਲ ਇੱਕ ਹੋਰ ਵਿਅਕਤੀ ਦੇ ਦੋਸਤ ਨੂੰ ਗੋਲੀ ਮਾਰ ਦਿੱਤੀ ਇਸ ਤੋਂ ਬਾਅਦ ਜਿਸ ਵਿਅਕਤੀ ਨੂੰ ਗੋਲੀ ਨਹੀਂ ਲੱਗੀ ਉਸ ਨੇ ਪਿ ਸਤੌਲ ਕੱਢ ਕੇ ਪਹਿਲਾਂ ਗੋਲੀ ਚਲਾਉਣ ਵਾਲੇ ਤੇ ਗੋ ਲੀ ਚਲਾ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਿਆ

ਇਹ ਘਟਨਾ ਨਗਰ ਕੀਰਤਨ ਦੌਰਾਨ ਵਾਪਰੀ ਸੀ ਇੰਸਟਾਗ੍ਰਾਮ ਪੋਸਟ ਮੁਤਾਬਕ ਐਤਵਾਰ ਨੂੰ ਗੁਰਦੁਆਰੇ ਚ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਸੀ ਇਸ ਦੌਰਾਨ ਹਜ਼ਾਰਾਂ ਦੀ ਗਿਣਤੀ ਚ ਲੋਕ ਗੁਰਦੁਆਰਾ ਸਾਹਿਬ ਚ ਇਕੱਠੇ ਹੋ ਗਏ ਇੱਥੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਗਏ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *