ਅਮਰੀਕਾ ਚ 29 ਸਾਲਾ ਨੌਜਵਾਨ ਦੀ ਸੜਕ ਹਾਦ*ਸੇ ਦੌਰਾਨ ਹੋਈ ਮੌ*ਤ

By Bneews Dec 1, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਵਿਦੇਸ਼ਾਂ ਵਿੱਚ ਚੰਗੇ ਭਵਿੱਖ ਲਈ ਗਏ ਨੌਜਵਾਨਾਂ ਦੀ ਮੌਤਾਂ ਦਾ ਸਿਲਸਲਾ ਜਾਰੀ ਹੈ। ਅੱਜ ਤਾਜਾ ਮਾਮਲਾ ਅਮਰੀਕਾ ਦੇ ਓਕਲਾਹੋਮਾ ਤੋਂ ਸਾਹਮਣੇ ਆਇਆ ਜਿੱਥੇ ਰੋਜ਼ੀ-ਰੋਟੀ ਕਮਾਉਣ ਗਏ ਨੌਜਵਾਨ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਹ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਗੰਧੜ ਦਾ ਰਹਿਣ ਵਾਲਾ ਹੈ ਅਤੇ ਇਸ ਨੌਜਵਾਨ ਦਾ ਨਾਂਅ ਮਨਦੀਪ ਸਿੰਘ ਮਨੀ ਸਰਾਂ ਹੈ ਅਤੇ 29 ਸਾਲ ਦਾ ਹੈ।

ਅਮਰੀਕਾ ਦੇ ਓਕਲਾਹੋਮਾ ਵਿਖੇ ਮਨਦੀਪ ਸਿੰਘ ਮਨੀ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਹ ਨੌਜਵਾਨ ਕਰੀਬ ਦੋ ਸਾਲ ਪਹਿਲਾ ਅਮਰੀਕਾ ਗਿਆ ਸੀ। ਟਰੱਕ ਡਰਾਈਵਰ ਵਜੋਂ ਉਥੇ ਕੰਮ ਕਰ ਰਿਹਾ ਸੀ। ਧੁੰਦ ਕਾਰਨ ਹੋਏ ਸੜਕ ਹਾਦਸੇ ਦੌਰਾਨ ਮੌਤ ਹੋਈ। ਮਨਦੀਪ 2015 ਵਿਚ ਚਿੱਲੀ ਗਿਆ ਸੀ ਅਤੇ ਉਥੋਂ 2021 ਵਿਚ ਅਮਰੀਕਾ ਗਿਆ ਚਲਾ ਸੀ ਮਨਦੀਪ ਜਿੱਥੇ ਹੁਣ ਉਹ ਟਰੱਕ ਡਰਾਈਵਰੀ ਕਰਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *