ਅੰਗੀਠੀ ਬਾਲ਼ ਸੁੱਤਾ ਸੀ ਨੇਪਾਲੀ ਪਰਿਵਾਰ, ਗੈਸ ਚੜ੍ਹਨ ਨਾਲ ਔਰਤ ਦੀ ਮੌਤ… ਵੇਖੋ. ਬਾਕੀ ਮੈਬਰਾਂ ਦਾ ਹਾਲ

By Bneews Jan 11, 2024

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਜਲੰਧਰ ‘ਚ ਅੰਗੀਠੀ ‘ਚੋਂ ਨਿਕਲਦੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਔਰਤ ਦੇ ਦੋ ਬੱਚਿਆਂ ਅਤੇ ਪਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ

ਕਮਰਾ ਬੰਦ ਕਰਕੇ ਚੁੱਲ੍ਹਾ ਜਗਾ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ, ਮ੍ਰਿਤਕ ਔਰਤ ਦੀ ਪਛਾਣ ਕਾਜਲ ਵਜੋਂ ਹੋਈ ਹੈ। ਪਤੀ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ ਦੇ ਇੱਕ ਘਰ ਵਿੱਚ ਪਤਨੀ ਸਮੇਤ ਆਪਣੇ ਦੋ ਬੱਚਿਆਂ ਸਮੇਤ ਰਹਿ ਰਿਹਾ ਸੀ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ, ਉਸਦੀ ਦੁਕਾਨ ’ਤੇ 2 ਕਰਮਚਾਰੀ ਵੀ ਕੰਮ ਕਰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *