ਅੰਨਦਾਤਾ ਤੇ ਕੁਦਰਤ ਨੇ ਢਾਹਿਆ ਕਹਿਰ ਠੇਕੇ ਤੇ ਜ਼ਮੀਨ ਲੈਣ ਵਾਲਿਆਂ ਦਾ ਹੋਇਆ ਵੱਡਾ ਨੁਕਸਾਨ

By Bneews Mar 26, 2023

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪਿਛਲੇ ਕੁਝ ਦਿਨਾਂ ਤੋਂ ਸੂਬੇ ਚ ਤੇਜ਼ ਹਵਾਵਾਂ ਅਤੇ ਮੀਂਹ ਕਾਰਨ ਪੰਜਾਬ ਦੇ ਕਿਸਾਨਾਂ ਦੇ ਹੱਥ ਨਜ਼ਰ ਆ ਰਹੇ ਹਨ ਅਤੇ ਕਿਸਾਨ ਆਪਣੀ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਦੇ ਖਰਾਬ ਹੋਣ ਨੂੰ ਲੈ ਕੇ ਦਿਨ-ਰਾਤ ਚਿੰਤਤ ਹਨ ਕਣਕ ਦੀ ਫਸਲ ਨੂੰ ਕੱਟਣ ਲਈ ਸਿਰਫ 10-15 ਦਿਨ ਬਾਕੀ ਸਨ ਪਰ ਇਸ ਮੀਂਹ ਤੇ ਝੱਖੜ ਨੇ ਕਣਕ ਦੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਖੇਤਾਂ ਚ ਕਣਕ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ ਅਤੇ ਜੇਕਰ ਇਹ ਮੀਂਹ ਨਾ ਰੁਕਿਆ ਤਾਂ ਇਸ ਵਾਰ ਕਣਕ ਤੇ ਝਾੜ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ ਅਤੇ ਇਸ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਕਾਫੀ ਵਧ ਗਈਆਂ ਹਨ

ਮੀਂਹ ਨਾਲ ਭਰੇ ਇਸ ਤੂਫਾਨ ਕਾਰਨ ਕਣਕ ਦੀ ਫਸਲ ਤੋਂ ਇਲਾਵਾ ਸਬਜ਼ੀਆਂ ਦੀਆਂ ਫਸਲਾਂ ਨੂੰ ਵੀ ਨੁਕਸਾਨ ਪੁੱਜ ਰਿਹਾ ਹੈ  ਸੰਗਰੂਰ ਦੇ ਲਾਡੀ ਪਿੰਡ ਚ ਭਾਰੀ ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮਾਯੂਸ ਹੋ ਗਏ ਹਨ ਬੀਤੀ ਰਾਤ ਮੌਸਮ ਚ ਆਈ ਤਬਦੀਲੀ ਕਾਰਨ ਸੰਗਰੂਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਚ ਭਾਰੀ ਮੀਂਹ ਪਿਆ ਮੀਂਹ ਨੇ ਕਿਸਾਨਾਂ ਦੀ 60 ਫੀਸਦੀ ਫਸਲ ਤਬਾਹ ਕਰ ਦਿੱਤੀ ਹੈਕਿਸਾਨ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿਉਂਕਿ ਪੰਜਾਬ ਵਿਚ ਇਸ ਸਮੇਂ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਗਈ ਹੈ ਸਰ੍ਹੋਂ ਦੀ ਫਸਲ ਵੀ ਪੱਕ ਚੁੱਕੀ ਹੈ ਕਿਸਾਨਾਂ ਨੇ ਸਰਕਾਰ ਤੋਂ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *