ਅੱਤ ਦੀ ਗਰੀਬੀ ਝੱਲ ਰਿਹਾ ਇਹ ਬਜ਼ੁਰਗ ਜੋੜਾ

By Bneews Oct 8, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਹ ਪਤੀ-ਪਤਨੀ ਇੱਕ ਤੰਗ ਰਸੋਈ ਵਿੱਚ ਜੀਵਨ ਬਤੀਤ ਕਰ ਰਹੇ ਹਨ। ਦੱਸ ਦਈਏ ਕਿ ਮਜ਼ਦੂਰੀ ਕਰਦੇ ਸਮੇਂ ਇਮਾਰਤ ਤੋਂ ਡਿੱਗਣ ਨਾਲ ਪਤੀ ਦੀ ਲੱਤ ਟੁੱਟ ਗਈ ਸੀ ਜਿਸ ਤੋਂ ਬਾਅਦ ਉਹ ਹੁਣ ਕੰਮ ਕਰਨ ਦੇ ਯੋਗ ਨਹੀਂ ਰਿਹਾ। ਹਾਲਾਤ ਦੇਖ ਕੇ ਤੁਹਾਡੀਆਂ ਅੱਖਾਂ ‘ਚੋਂ ਹੰਝੂ ਆ ਜਾਣਗੇ। ਸੰਗਰੂਰ ‘ਚ ਰਹਿ ਰਹੇ 2 ਪ੍ਰਵਾਸੀ ਪਤੀ-ਪਤਨੀ ਤੰਗ ਹਾਲਤ ਵਿਚ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮਜ਼ਦੂਰ ਦਾ ਕੰਮ ਕਰਦੇ ਸਮੇਂ ਬਿਲਡਿੰਗ ਤੋਂ ਡਿੱਗਣ ਨਾਲ ਪਤੀ ਦੀ ਲੱਤ ਟੁੱਟ ਗਈ ਅਤੇ ਡਿੱਗਦੇ ਸਮੇਂ ਉਸਦੀ ਇੱਕ ਅੱਖ ਜ਼ਖਮੀ ਹੋ ਗਈ। ਜਿਸ ਤੋਂ ਬਾਅਦ ਉਹ ਹੁਣ ਕੰਮ ਕਰਨ ਦੇ ਯੋਗ ਨਹੀਂ ਰਿਹਾ।

ਬੇਸਹਾਰਾ ਪਤੀ-ਪਤਨੀ ਕਮਰੇ ਦਾ ਕਿਰਾਇਆ 1200 ਰੁਪਏ ਮੰਗਦੇ ਹਨ, ਜੋ ਕਿ ਉਨ੍ਹਾਂ ਦੀ ਪੈਨਸ਼ਨ ‘ਚੋਂ ਕੱਢਿਆ ਜਾਂਦਾ ਹੈ, ਪਰ ਆਮਦਨ ਦਾ ਕੋਈ ਹੋਰ ਸਾਧਨ ਨਹੀਂ ਹੈ।ਹਾਲਾਤ ਦੇਖ ਕੇ ਤੁਹਾਡੀਆਂ ਅੱਖਾਂ ‘ਚੋਂ ਹੰਝੂ ਆ ਜਾਣਗੇ। ਸੰਗਰੂਰ ‘ਚ ਰਹਿਣ ਵਾਲੇ ਦੋ ਪ੍ਰਵਾਸੀ ਪਤੀ-ਪਤਨੀ ਤੰਗ ਰਸੋਈ ‘ਚ ਆਪਣਾ ਗੁਜ਼ਾਰਾ ਚਲਾ ਰਹੇ ਹਨ, ਉੱਥੇ ਹੀ ਸੌਂਦੇ ਅਤੇ ਖਾਂਦੇ-ਪੀਂਦੇ ਹਨ, ਪਤੀ ਦਾ ਐਕਸੀਡੈਂਟ ਹੋ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *