ਅੱਧੀ ਰਾਤ ਆਹ ਹੋਟਲ ਚ ਹੁੰਦਾ ਕੁੜੀਆਂ ਦਾ ਡਾਂਸ ਦੇਖੋ ਜਾਣਕਾਰੀ

By Bneews Mar 4, 2023

ਜੋ ਅਕਸਰ ਬਾਲੀਵੁੱਡ ਫ਼ਿਲਮਾਂ ਚ ਦੇਖਣ ਨੂੰ ਮਿਲਦਾ ਹੈ ਅੱਜ ਪੂਰਾ ਸੀਨ ਅੰਮ੍ਰਿਤਸਰ ਚ ਵੀ ਦੇਖਣ ਨੂੰ ਮਿਲ ਰਿਹਾ ਹੈ ਜੀ ਹਾਂ ਤੁਸੀਂ ਸਹੀ ਸੁਣ ਰਹੇ ਹੋ ਜਿਸ ਤਰ੍ਹਾਂ ਬਾਲੀਵੁੱਡ ਫਿਲਮਾਂ ਚ ਬਾਰ ਹੁੱਕਾ ਪਾਰਟੀਆਂ ਦੇ ਸੀਨ ਫਿਲਮਾਏ ਜਾਂਦੇ ਹਨ ਉਸੇ ਤਰ੍ਹਾਂ ਗੁਰੂ ਕੀ ਨਗਰੀ ਚ ਹੁੱਕਾ ਬਾਰਾਂ ਦਾ ਕਾਰੋਬਾਰ ਖੁੱਲ੍ਹ ਕੇ ਚੱਲ ਰਿਹਾ ਸੀ ਜਦੋਂ ਛਾਪੇਮਾਰੀ ਕੀਤੀ ਗਈ ਤਾਂ 14 ਦੇ ਕਰੀਬ ਹੁੱਕੇ ਅਤੇ ਅੰਗਰੇਜ਼ੀ ਸ਼ ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਬਾਰ ਦੇ ਮਾਲਕ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ

ਦੱਸ ਦੇਈਏ ਕਿ ਪੁਲਸ ਨੇ ਇਹ ਛਾਪੇਮਾਰੀ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਸੀ ਜਦੋਂ ਰੇਡ ਕੀਤੀ ਗਈ ਤਾਂ ਅੰਦਰ ਦੇਖਿਆ ਗਿਆ ਕਿ ਲੜਕੀਆਂ ਅਰਧ ਨਗਨ ਹਾਲਤ ਚ ਵੀ ਡਾਂਸ ਕਰ ਰਹੀਆਂ ਸਨ ਅੰਦਰ ਜੋ ਸ਼ ਰਾਬ ਚੱਲ ਰਹੀ ਸੀ ਉਹ ਬਿਨਾਂ ਲਾਇਸੈਂਸ ਦੇ ਚੱਲ ਰਹੀ ਸੀ ਜਿਸ ਤੋਂ ਬਾਅਦ ਪੁਲਸ ਨੇ ਬਾਰ ਦੇ ਮੈਨੇਜਰ ਨੂੰ ਵੀ ਗ੍ਰਿਫਤਾਰ ਕਰ ਲਿਆ ਫਿਲਹਾਲ ਪੁਲਸ ਦੀ ਇਸ ਕਾਰਵਾਈ ਤੋਂ ਬਾਅਦ ਚਾਰੇ ਪਾਸੇ ਉਨ੍ਹਾਂ ਦੀ ਚੰਗਿਆਈ ਦੀ ਚਰਚਾ ਹੋ ਰਹੀ ਹੈ ਪੁਲਿਸ ਨੂੰ ਹੋਰ ਚੌਕਸ ਰਹਿਣ ਦੀ ਲੋੜ ਹੈ ਤਾਂ ਜੋ ਅਜਿਹੇ ਕਾਰੋਬਾਰਾਂ ਨੂੰ ਰਾਜ ਵਿੱਚੋਂ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *