ਅੱਧੀ ਰਾਤ ਘਰ ਵੜੇ ਜਵਾਨ ਮੁੰਡਿਆਂ ਦੀ ਵਿਗੜ ਨੀਅਤ ਕੀਤਾ ਇਹ ਵੱਡਾ ਕਾਂਡ ਦੇਖੋ ਵੀਡੀਓ

By Bneews Mar 23, 2023

ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਸ਼ਹਿਰ ਚ ਲੁਟੇਰੇ ਪੁਲਸ ਤੋਂ ਬੇਖਬਰ ਹੁੰਦੇ ਜਾ ਰਹੇ ਹਨ ਹਰ ਰੋਜ਼ ਵੱਡੀਆਂ ਵੱਡੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਲਾਂਬੜਾ ਥਾਣੇ ਅਧੀਨ ਪੈਂਦੇ ਪਿੰਡ ਭਗਵਾਨਪੁਰ ਚ 4 ਨੌਜਵਾਨ ਘਰ ਦੀਆਂ ਕੰਧਾਂ ਤੇ ਕੰਡਿਆਲੀ ਤਾਰ ਕੱਟ ਕੇ ਘਰ ਚ ਦਾਖਲ ਹੋਏ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਵਤਾਰ ਸਿੰਘ ਨੇ ਦੱਸਿਆ ਕਿ ਉਸ ਦੇ ਬੱਚੇ ਵਿਦੇਸ਼ ਵਿਚ ਹਨ ਅਤੇ ਉਹ ਇਥੇ ਆਪਣੀ ਪਤਨੀ ਨਾਲ ਰਹਿੰਦਾ ਹੈ

ਉਨ੍ਹਾਂ ਦੱਸਿਆ ਕਿ ਸਵੇਰੇ ਸਾਢੇ 12 ਵਜੇ ਦੇ ਕਰੀਬ ਚਾਰ ਲੁਟੇਰੇ ਕੰਧਾਂ ਤੇ ਕੰਡਿਆਲੀ ਤਾਰ ਕੱਟ ਕੇ ਘਰ ਚ ਦਾਖਲ ਹੋਏ ਅਤੇ ਉਨ੍ਹਾਂ ਨੂੰ ਬੰਧਕ ਬਣਾ ਕੇ ਕਰੀਬ ਇਕ ਘੰਟਾ ਘਰ ਦੀ ਤਲਾਸ਼ੀ ਲਈ ਇਸ ਦੌਰਾਨ ਘਰ ਚ ਰੱਖਿਆ ਕਰੀਬ 8 ਤੋਲੇ ਸੋਨਾ ਕੀਮਤੀ ਸਾਮਾਨ ਤੇ ਹੋਰ ਸਾਮਾਨ ਲੁੱਟ ਲਿਆ ਗਿਆ ਅਤੇ ਉਹ ਆਪਣੇ ਫੋਨ ਘਰ ਦੇ ਬਾਹਰ ਸੁੱਟ ਕੇ ਭੱਜ ਗਏ

ਚਾਰਾਂ ਲੁਟੇਰਿਆਂ ਨੇ ਕਿਹਾ ਕਿ ਜੇ ਤੁਸੀਂ ਰੌਲਾ ਪਾਇਆ ਤਾਂ ਉਨ੍ਹਾਂ ਦੇ ਆਦਮੀ ਨੇੜੇ ਹੀ ਖੜ੍ਹੇ ਸਨ ਇਸ ਲਈ ਉਹ ਚੁੱਪ ਚਾਪ ਉੱਥੇ ਬੈਠ ਗਏ ਚਾਰੇ ਨੌਜਵਾਨ ਤੇ ਜ਼ਧਾਰ ਹਥਿ ਆਰਾਂ ਨਾਲ ਲੈਸ ਸਨ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਦੱਸ ਦੇਈਏ ਕਿ ਪਿੰਡ ਭਗਵਾਨਪੁਰ ਚ ਚੋਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਹੋ ਗਈਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ
ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ
ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ
ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ
ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *