ਆਟੋ ‘ਚ ਜਾਂਦੀ ਕੁੜੀ ਨੂੰ ਮੁੰਡਿਆਂ ਨੇ ਕੀਤਾ ਅਗਵਾਹ ਸੁੰਨ੍ਹੀ ਥਾਂ ਲਿਜਾਕੇ ਕੁੜੀ ਨਾਲ ਕੀਤੀ ਸਾਰੀਆਂ ਹੱਦਾਂ ਪਾਰ

By Bneews Dec 23, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੁਲਿਸ ਦੇ ਮੂਹਰੇ ਇਕ ਵੀਲ ਚੈਅਰ ਉੱਤੇ ਤੇ ਦੂਜਾ ਫਰਸ਼ ਤੇ ਬੈਠੇ ਜੋ ਨਜ਼ਰ ਆ ਰਹੇ ਹਨ ਇਨ੍ਹਾਂ ਦਰਿੰਦਿਆਂ ਨੇ ਬੀਤੇ ਦਿਨ ਇਕ ਇਕ ਆਟੋ ਚ ਬੈਠੀ ਕੁੜੀ ਨੂੰ ਅਗਵਾਹ ਕੀਤਾ ਸੀ ਐਨਾਂ ਹੀ ਨਹੀਂ ਜਿਸਤੋਂ ਬਾਅਦ ਕੁੜੀ ਸੁੰਨ੍ਹ ਸਾਨ ਥਾਂ ਤੇ ਲਿਜਾਕੇ ਤਿੰਨ ਦਰਿੰਦਿਆਂ ਨੇ ਉਸ ਕੁੜੀ ਨਾਲ ਜ਼ਬਰ -ਜਨਾਹ ਕੀਤਾ ਸੀ ਤੇ ਜਿਸਤੋਂ ਬਾਅਦ ਪੀੜਤ ਦੀ ਸ਼ਕਾਇਤ ਉਪਰੰਤ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰ ਲਿਆ ਅਤੇ ਫਿਰ ਦਬੰਗ ਅਫਸਰ ਨੇ ਇਨ੍ਹਾਂ ਦਰਿੰਦਿਆਂ ਨੂੰ ਅਜਿਹਾ ਸਬਕ ਸਿਖਾਇਆ ਜੋ ਇਨ੍ਹਾਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਹੋਵੇਗਾ

ਪੁਲਿਸ ਅਧਿਕਾਰੀ ਨੇ ਦੱਸਿਆ ਕੀ ਤਿੰਨ ਦੋਸ਼ੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਅਤੇ ਇਨ੍ਹਾਂ ਤੋਂ ਹੋਰ ਵੀ ਡੁਗਾਂਈ ਨਾਲ ਪੁੱਛ ਗਿੱਛ ਕੀਤੀ ਜਾਵੇਗੀਖੈਰ ਕੁੜੀਆਂ ਅਤੇ ਔਰਤਾਂ ਨੂੰ ਬਾਹਰ ਜਾਂਦੇ ਵਾਲੇ ਧਿਆਨ ਰੱਖਣਾ ਚਾਹੀਦਾ ਹੈ ਉੱਥੇ ਹੀ ਪੁਲਿਸ ਪ੍ਰਸ਼ਾਸਨ ਨੂੰ ਸੁਰੱਖਇਆ ਯਕੀਨੀ ਬਨਾਉਣੀ ਚਾਹੀਦੀ ਐ ਅਤੇ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਮਿਲਾਸੀ ਸਜਾ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਹੋਰ ਦੇ ਵਿੱਚ ਐਦਾਂ ਕਰਨ ਦੀ ਹਿੰਮਤ ਨਾ ਪਵੇ ਵੀਡੀਓ ਦੇਖਣ ਲਈ ਦਿੱਤੇ ਲਿੰਕ ‘ਤੇ ਕਲਿੱਕ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *