ਆਤਮ ਹੱ ਤਿਆ ਕਰ ਚੁੱਕੀ ਦੁਬਈ ਦੀ ਲੜਕੀ Rachel Mathew ਨੂੰ ਪੰਜਾਬ ਦੀ ਇਸ ਭੈਣ ਨੇ ਦਵਾਇਆ ਇਨਸਾਫ ਸੁਣੋ ਕਿਉਂ ਉਸ ਲੜਕੀ ਨੇ ਕੀਤੀ ਸੀ ਆਪਣੀ ਜ਼ਿੰਦਗੀ ਖ਼ਤਮ

By Bneews Mar 28, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕੁਝ ਦਿਨ ਪਹਿਲਾਂ ਇਕ ਲੜਕੀ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਚ ਉਸ ਨੇ ਕਿਹਾ ਸੀ ਕਿ ਉਹ ਦੁਬਈ ਚ ਕੰਮ ਕਰਦੀ ਸੀ ਫਿਰ ਉਸ ਦੀ ਮੁਲਾਕਾਤ ਇਕ ਪੰਜਾਬੀ ਸਰਦਾਰ ਲੜਕੇ ਨਾਲ ਹੋਈ ਫਿਰ ਲੜਕੇ ਨੇ ਵਿਆਹ ਅਤੇ ਸੱਚੇ ਪਿਆਰ ਦੇ ਬਹਾਨੇ ਲੜਕੀ ਨਾਲ ਗਲਤ ਕੀਤਾ ਅਤੇ ਬਾਅਦ ਚ ਪੰਜਾਬ ਆ ਕੇ ਦੂਜੀ ਲੜਕੀ ਨਾਲ ਵਿਆਹ ਕਰਵਾ ਲਿਆ

ਉਹ ਪੰਜਾਬ ਆ ਕੇ ਅਕਾਲ ਤਖ਼ਤ ਸਾਹਿਬ ਦੇ ਮੁੱਖ ਮੈਂਬਰਾਂ ਨੂੰ ਮਿਲ ਕੇ ਉਸ ਨੂੰ ਇਨਸਾਫ਼ ਦਵਾਉਣ ਦੀ ਮੰਗ ਕਰਦੀ ਹੈ ਜਿਸ ਤੋਂ ਬਾਅਦ ਸਾਰੇ ਮੈਂਬਰ ਲੜਕੀ ਦੇ ਹੱਕ ਵਿਚ ਆ ਕੇ ਉਸ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿਵਾਉਂਦੇ ਹਨ ਅਤੇ ਲੜਕੇ ਨੂੰ 15 ਦਿਨ ਦਾ ਸਮਾਂ ਦਿੱਤਾ ਜਾਂਦਾ ਹੈ ਪਰ ਫਿਰ ਅਚਾਨਕ ਲੜਕੀ ਹਿੰਮਤ ਹਾਰ ਜਾਂਦੀ ਹੈ ਅਤੇ ਅੰਮ੍ਰਿਤਸਰ ਦੇ ਇਕ ਹੋਟਲ ਵਿਚ ਖ਼ੁ ਦਕੁਸ਼ੀ ਕਰ ਲੈਂਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ
ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *