ਆਪਣੀ ਕਾਰ ਘਰ ਦੇ ਬਾਹਰ ਪਾਰਕ ਕਰਦੇ ਹੋ ਤਾਂ ਸਬਕ ਸਿਖਾ ਦੇਵੇਗੀ ਇਹ ਖ਼ਬਰ

By Bneews Aug 31, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਸ਼ਹਿਰ ਅੰਦਰ ਲਗਾਤਾਰ ਨਿਰੰਤਰ ਚੋਰੀ ਦੀ ਘਟਨਾਵਾਂ ਜਾਰੀ ਹਨ।ਚੋਰ ਬਿਨਾਂ ਕਿਸੇ ਡਰ ਦੇ ਲਗਾਤਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ। ਬੀਤੇ ਦਿਨ ਜੇਲ  ਰੋਡ ਸਥਿਤ ਡਾਲਾ ਫਾਰਮ ਦੇ ਨਜ਼ਦੀਕ ਦੋ ਦੁਕਾਨਾਂ ਨੂੰ ਨਿਸ਼ਾਨਾ ਬਣਾ ਕਿ ਪੰਜਾਹ ਹਜ਼ਾਰ ਦੀ ਨਕਦੀ ਅਤੇ ਹਜ਼ਾਰਾਂ ਰੁਪਏ ਦਾ ਪਿੱਤਲ ਦਾ ਸਾਮਾਨ ਚੋਰੀ ਕਰਨ ਤੋਂ ਬਾਅਦ ਬੀਤੀ ਰਾਤ ਗੁਰਦਾਸਪੁਰ ਦੇ ਸੰਗਲ ਪੂਰਾ ਰੋਡ ਦੇ ਇੱਕ ਘਰ ਦੇ ਬਾਹਰ ਖੜ੍ਹੀ ਸ਼ਿਫਟ ਕਾਰ ਦੇ ਚਾਰੋ ਟਾਇਰ ਉਤਾਰ ਕੇ ਚੋਰ ਰਫੂ ਚੱਕਰ ਹੋ ਗਏ।  ਪੀੜਤ ਕਾਰ ਚਾਲਕ ਦਾ ਕਾਫ਼ੀ ਨੁਕਸਾਨ ਹੋਇਆਂ ਹੈ।ਜਿਸ ਨੇ ਸਿਟੀ ਥਾਣਾ ਪੁਲਿਸ ਨੂੰ ਵਾਰਦਾਤ ਦੀ ਸੂਚਨਾ ਦੇ ਕੇ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਕਾਰ ਮਾਲਕ ਰਾਜੇਸ਼ ਕੁਮਾਰ ਵਾਸੀ ਨੰਗਲ ਕੋਟਲੀ ਦੱਸਿਆ ਹੈ ਕਿ ਉਸਨੇ ਸੰਗਲਪੁਰਾ ਰੋਡ ਦੇ ਉਪਰ ਮੰਦਰ ਦੇ ਲਾਗੇ ਆਪਣੀ ਸਵਿਫਟ ਕਾਰ ਰੋਜ਼ਾਨਾ ਦੀ ਤਰ੍ਹਾਂ ਸੜਕ ਦੇ ਉੱਪਰ ਹੀ ਪਾਰਕ ਕੀਤੀ ਹੋਈ ਸੀ ਅਤੇ ਉਸ ਦੀ ਸ਼ਿਫਟ ਕਾਰ ਦੇ ਚਾਰੇ ਟਾਇਰ ਉਤਾਰ ਕੇ ਚੋਰ ਲੈ ਗਏ ਹਨ। ਜਦੋਂ ਸਵੇਰੇ ਉਸ ਨੇ ਆ ਕੇ ਦੇਖਿਆ ਤਾਂ ਕਾਰ ਨੂੰ ਇੱਟਾਂ ਉੱਪਰ ਖੜ੍ਹਾ ਕੀਤਾ ਹੋਇਆ ਸੀ। ਉਸ ਨੇ ਕਿਹਾ ਕਿ ਇਲਾਕੇ ਵਿੱਚ ਪੁਲਿਸ ਦੀ ਗਸਤ ਨਾ ਹੋਣ ਕਾਰਨ ਚੋਰਾਂ ਦੇ ਹੌਂਸਲੇ ਕਾਫੀ ਬੁਲੰਦ ਹੋ ਗਏ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *