ਆਹ ਦੇਖੋ ਮੁੰਡਿਆਂ ਕੋਲੋਂ ਕੀ ਫੜਿਆ

By Bneews Jan 25, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ 02 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ । ਇਹਨਾਂ ਵਿਅਕਤੀਆਂ ਦੇ ਕਬਜ਼ੇ ‘ਚੋਂ 03 ਕਿਲੋ ਅਫੀਮ, 01 ਰਿਵਾਲਵਰ (.32 ਬੋਰ), 01 ਰਾਈਫਲ (.12 ਬੋਰ), 01 ਰਾਈਫਲ (ਸਪਰਿੰਗ ਫੀਲਡ .30-6 ਬੋਰ), 44 ਜਿੰਦਾ ਰੋਂਦ, 20 ਹਜ਼ਾਰ ਰੁਪਏ ਡਰੱਗ ਮਨੀ, 01 ਫਾਰਚੂਨਰ ਗੱਡੀ ਅਤੇ 02 ਮੋਬਾਇਲ ਫੋਨ ਬ੍ਰਾਮਦ ਹੋਏ ਹਨ।

ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਸੁਰਜੀਤ ਸਿੰਘ ਵਾਸੀ ਪਿੰਡ ਭੱਗੂਪੁਰ ਉਤਾੜ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਉਮਰ 44 ਸਾਲ, ਪੜਾਈ 10ਵੀ ਪਾਸ, ਕੰਮਕਾਰ ਖੇਤੀਬਾੜੀ ਅਤੇ ਗੁਰਕੀਰਤ ਸਿੰਘ ਵਾਸੀ ਹਰਗੋਬਿੰਦਪੁਰਾ ਗੁਰੂ ਕੀ ਵਡਾਲੀ, ਛੇਹਰਟਾ,ਅੰਮ੍ਰਿਤਸਰ, ਵਜ਼ੋ ਹੋਈ ਹੈ, ਜਿਸ ਦੀ ਉਮਰ 21 ਸਾਲ, ਪੜ੍ਹਾਈ 12ਵੀਂ ਕਲਾਸ ਵਿੱਚ ਪੜਾ ਰਿਹਾ ਹੈ, ਕੰਮਕਾਰ ਕਿਸੇ ਮੈਡੀਕਲ ਸਟੋਰ ‘ਤੇ ਕੰਮ ਕਰਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *