ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਪੁਲਿਸ ਦੀ ਗ੍ਰਿ ਫਤ ਦੇ ਵਿੱਚ ਜਿਹੜੇ ਨੌਜਵਾਨ ਮੁੰਡਿਆਂ ਨੂੰ ਤੁਸੀਂ ਦੇਖ ਰਹੇ ਹੋ ਅਜਿਹੇ ਨੌਜਵਾਨ ਮੁੰਡਿਆਂ ਤੋਂ ਹੁਣ ਬਚ ਕੇ ਰਿਹਾ ਕਰੋ। ਦੇਖ ਲਓ ਚੜਦੀ ਜਵਾਨੀ ਦੇ ਵਿੱਚ ਕਿਹੜੇ ਪੁੱਠੇ ਕੰਮਾਂ ਦੇ ਵਿੱਚ ਪੈ ਗਏ ਕਿ ਮਾਪਿਆਂ ਨੂੰ ਵੀ ਆਪਣੀ ਔਲਾਦ ਤੇ ਆਉਣ ਲੱਗੀ ਸ਼ਰਮ,, ਜਾਣਕਾਰੀ ਲਈ ਦੱਸ ਦਈਏ ਕਿ ਲੋਹੀਆਂ ਖ਼ਾਸ ਦੇ ਇੱਕ ਪਟਰੋਲ ਪੰਪ ਉੱਤੇ ਦਾਤਰ ਦੀ ਨੋਕ ਤੇ ਲੁੱਟ ਖੋਹ ਕੀਤੀ ਸੀ ਅਤੇ 64,640 ਰੁਪਏ ਲੈਕੇ ਰਫੂਚੱਕਰ ਹੋ ਗਏ ਸਨ ਅਤੇ ਉਨ੍ਹਾਂ ਨੂੰ ਲੋਹੀਆਂ ਖ਼ਾਸ ਦੇ ਸਬ ਇੰਸਪੈਕਟਰ ਲਾਭ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਡੀ ਐਸ ਪੀ ਸ਼ਾਹਕੋਟ ਉਂਕਾਰ ਸਿੰਘ
ਬਰਾੜ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਦੱਸਿਆ ਗਿਆ ਕਿ ਇਹਨਾਂ ਕੋਲੋਂ 1 ਮੋਟਰਸਾਈਕਲ ਅਤੇ ਇੱਕ ਦਾਤਰ ਬਰਾਮਦ ਕੀਤਾ ਗਿਆ ਹੈ ਅਤੇ ਇਹਨਾਂ ਦੀ ਪਛਾਣ ਪਰਮਜੀਤ ਸਿੰਘ ਵਾਸੀ ਮੋਗਾ ਅਤੇ ਰਾਜਵਿੰਦਰ ਸਿੰਘ ਵਾਸੀ ਮੋਗਾ ਵਜੋਂ ਹੋਈ ਹੈ ਅਤੇ ਉਹਨਾਂ ਕਿਹਾ ਕਿ ਇਹਨਾਂ ਦੋਸ਼ੀਆਂ ਦਾ ਰਿਮਾਂਡ ਹਾਸਲ ਕੀਤਾ ਗਿਆ ਤਾਂ ਕਿ ਹੋਰ ਪੁਛਗਿੱਛ ਕੀਤੀ ਜਾ ਸਕੇ,ਦੇਖਿਆ ਜਾ ਰਿਹਾ ਤਾਂ ਅੱਜ ਕੱਲ ਦੀ ਨੌਜਵਾਨੀ ਲਗਾਤਾਰ ਅਜਿਹੇ ਪੁੱਠੇ ਕੰਮਾਂ ਦੇ ਵਿੱਚ ਪਈ ਹੋਈ ਹੈ। ਜਿਨ੍ਹਾਂ ਦੇ ਵੱਲੋਂ ਚੋਰੀਆਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ