ਇਜ਼ਰਾਈਲ ‘ਚ ਫਸੇ ਭਾਰਤੀਆਂ ਦੀ ਘਰ ਵਾਪਸੀ ਜਾਰੀ

By Bneews Oct 15, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਭਾਰਤ ਸਰਕਾਰ ਨੇ ਇਜ਼ਰਾਈਲ ਵਿਚ ਰਹਿ ਰਹੇ ਭਾਰਤੀਆਂ ਨੂੰ ਕੱਢਣਾ ਸ਼ੁਰੂ ਕਰ ਦਿਤਾ ਹੈ। ‘ਆਪ੍ਰੇਸ਼ਨ ਅਜੈ’ ਨਾਂਅ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਤਹਿਤ ਸ਼ੁਕਰਵਾਰ ਨੂੰ 200 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਲਿਆਂਦਾ ਗਿਆ। ਇਸ ਮਗਰੋਂ ਸ਼ਨਿਚਰਵਾਰ ਨੂੰ 235 ਲੋਕਾਂ ਦੇ ਦੂਜੇ ਜਥੇ ਨੂੰ ਲੈ ਕੇ ਇਕ ਹੋਰ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਉਤਰਿਆ। ਹਵਾਈ ਅੱਡੇ ‘ਤੇ ਇਨ੍ਹਾਂ ਲੋਕਾਂ ਦਾ ਸਵਾਗਤ ਕਰਨ ਲਈ ਵਿਦੇਸ਼

ਰਾਜ ਮੰਤਰੀ ਰਾਜਕੁਮਾਰ ਰੰਜਨ ਸਿੰਘ ਮੌਜੂਦ ਸਨ। ਸ਼ੁਕਰਵਾਰ ਨੂੰ ਪਹਿਲੇ ਜੱਥੇ ਦਾ ਕੇਂਦਰੀ ਮੰਤਰੀ ਰਾਜੀਵ ਚੰਦਰਸ਼ੇਖਰ ਨੇ ਸਵਾਗਤ ਕੀਤਾ। ਇਜ਼ਰਾਈਲ ਤੋਂ ਆਉਣ ਵਾਲੇ ਲੋਕਾਂ ਦੇ ਸੁਆਗਤ ਲਈ ਕਈ ਸੂਬਾ ਸਰਕਾਰਾਂ ਨੇ ਅਪਣੇ ਨੁਮਾਇੰਦੇ ਦਿੱਲੀ ਹਵਾਈ ਅੱਡੇ ‘ਤੇ ਭੇਜੇ ਸਨ। ਇਜ਼ਰਾਈਲ ਤੋਂ ਆਏ ਲੋਕਾਂ ਨੇ ਭਾਰਤ ਸਰਕਾਰ ਦੇ ਇਸ ਆਪ੍ਰੇਸ਼ਨ ਲਈ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *