ਇਸ਼ਕ ‘ਚ ਅੰਨ੍ਹੀ ਹੋਈ ਕਲਯੁਗੀ ਮਾਂ, 11 ਮਹੀਨੇ ਦੀ ਬੱਚੀ ਦਾ ਕਤਲ ਕਰ ਪ੍ਰੇਮੀ ਨਾਲ ਹੋਈ ਫਰਾਰ

By Bneews Dec 7, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹੇ ਦੇ ਥਾਣਾ ਲੋਪੋਕੇ ਦੇ ਅਧੀਨ ਪੈਂਦੇ ਪਿੰਡ ਕੱਕੜ ਦੇ ਵਿੱਚ ਨੀਂਦ ਗੋਲੀਆਂ ਖਾਣ ਨਾਲ 11 ਮਹੀਨੇ ਦੀ ਬੱਚੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਮ੍ਰਿਤਕ ਬੱਚੀ ਨਿਮਰਤ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ। ਉਸਨੇ ਇਲਜਾਮ ਲਗਾਇਆ ਕਿ ਉਸਦੀ 11 ਮਹੀਨੇ ਦੀ ਲੜਕੀ ਨੂੰ ਉਸਦੀ ਪਤਨੀ ਨੇ ਨੀਂਦ ਦੀਆਂ ਗੋਲੀਆਂ ਦੇ ਕੇ ਮਾਰ ਦਿੱਤਾ ਹੈ।

ਉਨ੍ਹਾਂ ਦੱਸਿਆ ਉਸਦੀ ਪਤਨੀ ਦੇ ਪਿੰਡ ਦੇ ਹੀ ਮੁੰਡੇ ਨਾਲ਼ ਨਾਜਾਇਜ਼ ਸਬੰਧ ਸਨ ਅਤੇ ਉਹ ਅਕਾਸ਼ਦੀਪ ਨਾਂ ਦੇ ਉਸ ਮੁੰਡੇ ਨਾਲ ਘਰੋਂ ਚਲੀ ਗਈ ਸੀ।ਮ੍ਰਿਤਕ ਬੱਚੀ ਦੇ ਪਿਤਾ ਨੇ ਕਿਹਾ ਕਿ ਉਸਨੂੰ ਬੱਚੀ ਦੀ ਮੌਤ ਦਾ ਇਨਸਾਫ ਚਾਹੀਦਾ ਹੈ। ਉਸਦੇ ਪਿੰਡ ਦੇ ਸਾਰੇ ਲੋਕ ਉਸਦੇ ਗਵਾਹ ਹਨ ਕਿ ਉਸਦੀ ਪਤਨੀ ਦੇ ਗਲਤ ਸੰਬੰਧ ਹਨ, ਜਿਹਦੇ ਕਾਰਨ ਉਸਦੀ ਬੱਚੀ ਨੂੰ ਮਾਰਿਆ ਗਿਆ ਹੈ। ਪਿੰਡ ਦੇ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹੀਰਾ ਸਿੰਘ ਦੀ ਪਤਨੀ ਦੇ ਕਿਸੇ ਲੜਕੇ ਦੇ ਨਾਲ ਨਾਜਾਇਜ਼ ਸਬੰਧ ਸਨ, ਜਿਸ ਦੇ ਚੱਲਦਿਆਂ ਉਹ ਘਰੋਂ ਭੱਜ ਗਈ ਤੇ ਬੱਚੀ ਨੂੰ ਨੀਂਦ ਦੀਆਂ

ਗੋਲੀਆਂ ਦੇ ਦਿੱਤੀਆਂ ਅਤੇ ਬੱਚੀ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਵੀ ਬੱਚੀ ਦੀ ਮੌਤ ਦਾ ਇਨਸਾਫ ਮੰਗਿਆ ਹੈ। ਉੱਥੇ ਮ੍ਰਿਤਕ ਬੱਚੀ ਦੀ ਮਾਂ ਲਕਸ਼ਮੀ ਨੇ ਕਿਹਾ ਕਿ ਉਸ ਉੱਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ। ਉਸਦੇ ਪਤੀ ਨੇ ਹੀ ਉਸਦੀ ਬੱਚੀ ਨੂੰ ਮਾਰਿਆ ਹੈ। ਉਸਨੇ ਕਿਹਾ ਕਿ ਉਸਦੀ ਬੱਚੀ ਆਪਣੇ ਪਿਤਾ ਨਾਲ ਰਹਿੰਦੀ ਸੀ। ਲਕਸ਼ਮੀ ਨੇ ਆਪਣੇ ਨਜਾਇਜ਼ ਸਬੰਧ ਨੂੰ ਸਿਰੇ ਤੋਂ ਹੀ ਨਕਾਰਦੇ ਹੋਏ ਕਿਹਾ ਉਸਦਾ ਕਿਸੇ ਨਾਲ ਕੋਈ ਸੰਬੰਧ ਨਹੀਂ ਹੈ। ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਉਸ ਉੱਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *