ਇਸ ਪਿੰਡ ‘ਚ ਪਸ਼ੂਆਂ ਦੀਆਂ ਹੋ ਰਹੀਆਂ ਹਨ ਮੌਤਾਂ ਪਿੰਡ ਵਾਸੀਆਂ ਨੇ ਸਰਕਾਰ ਤੋਂ ਲਗਾਈ ਮਦਦ ਦੀ ਗੁਹਾਰ

By Bneews Jan 20, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਬਠਿੰਡਾ ਦੇ ਪਿੰਡ ਸੂਚ ਅਤੇ ਰਾਏਕੇਵਾਲਾ ਵਿੱਚ 150 ਦੇ ਕਰੀਬ ਪਸ਼ੂ ਧੰਨ ਦੀ ਮੌਤ ਹੋ ਗਈ ਹੈ। ਪਸ਼ੂ ਧੰਨ ਦੀ ਇਹ ਮੌਤ ਇੱਕ ਹਫ਼ਤੇ ਵਿੱਚ ਹੀ ਹੋਈ ਹੈ। ਪਸ਼ੂਆਂ ਦੀ ਮੌਤਾਂ ਦਾ ਕਾਰਨ ਇਨਫੈਕਸ਼ਨ ਨੂੰ ਦੱਸਿਆ ਜਾ ਰਿਹਾ ਹੈ। ਪਸ਼ੂ ਧੰਨ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਦੇ ਮੱਦੇ ਨਜ਼ਰ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਬੀਮਾਰ ਪਸ਼ੂਆਂ ਦੇ ਟੀਕੇ ਲਗਾਏ ਜਾ ਰਹੇ ਹਨ।’ ਪਿੰਡ ਸੂਚ ਅਤੇ ਰਾਏ ਕੇ ਕਲਾਂ ਵਾਸੀਆਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ

ਹੁਣ ਤੱਕ 150 ਤੋਂ ਵੱਧ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ, ਜਿਸ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਅਚਾਨਕ ਪਸ਼ੂਆਂ ਦੇ ਫੇਫੜਿਆਂ ਵਿੱਚ ਪਾਣੀ ਭਰ ਜਾਂਦਾ ਹੈ ਤੇ ਉਹ ਡਿੱਗ ਜਾਂਦੇ ਹਨ। ਫਿਰ ਉਹਨਾਂ ਦੀ ਮੌਤ ਹੋ ਜਾਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਮੁੱਖ ਕਾਰਨ ਕਰੀਬ 2 ਤੋਂ 3 ਮਹੀਨੇ ਪਹਿਲਾਂ ਪਸ਼ੂਆਂ ਨੂੰ ਡਾਕਟਰਾਂ ਵੱਲੋਂ ਸਮੇਂ ਸਿਰ ਟੀਕਾਕਰਨ ਵੀ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਪਿੰਡ ਦੇ ਹਸਪਤਾਲ ਦੇ ਅੰਦਰ ਡਾਕਟਰ ਉਪਲਬਧ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *