ਇਹਨਾਂ ਸਕੂਲਾਂ ਨੂੰ ਹੋਈ 7 ਦਿਨਾਂ ਦੀ ਛੁੱਟੀ ! ਜਾਣੋ ਕਿਉਂ

By Bneews Oct 18, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜ਼ਿਲ੍ਹੇ ਦੀ ਜੈਤੋ ਸਬ-ਡਵੀਜ਼ਨ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਾਪਤ ਖ਼ਬਰਾਂ ਅਨੁਸਾਰ ਜੈਤੋ ਦੇ 2 ਪ੍ਰਾਈਵੇਟ ਸਕੂਲਾਂ ਵਿੱਚ ਛੂਤ ਦੀ ਬਿਮਾਰੀ ਚਿਕਨ ਪਾਕਸ ਦੇ ਮਾਮਲੇ ਵੱਧ ਰਹੇ ਹਨ, ਜਿਸ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਅੱਜ ਇਨ੍ਹਾਂ ਦੋਵਾਂ ਸਕੂਲਾਂ ਨੂੰ 7 ਦਿਨਾਂ ਲਈ ਬੰਦ ਕਰਕੇ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਡਾ. ਚੰਦਰ ਸ਼ੇਖਰ ਨੇ ਦੱਸਿਆ ਕਿ ਇਸ ਸਬੰਧੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸੁਚੇਤ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਇਸ ਬਿਮਾਰੀ ਤੋਂ ਪ੍ਰਭਾਵਿਤ ਬੱਚਿਆਂ ਨੂੰ ਆਈਸੋਲੇਟ ਕਰਨ ਅਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ

ਕਿ ਸ਼ੁੱਕਰਵਾਰ ਦੁਪਹਿਰ ਤੋਂ ਹੀ ਸਿਹਤ ਵਿਭਾਗ ਦੀਆਂ ਟੀਮਾਂ ਇਲਾਕੇ ਵਿੱਚ ਮੌਜੂਦ ਹਨ। ਇਸ ਬਿਮਾਰੀ ਦੀ ਖ਼ਬਰ ਅਧਿਕਾਰੀਆਂ ਤੱਕ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਡਾ. ਦੀਪਤੀ ਅਰੋੜਾ ਦੀ ਅਗਵਾਈ ਵਿੱਚ ਐਪੀਡੈਮੋਲੋਜਿਸਟ, ਚਮੜੀ ਦੇ ਮਾਹਿਰ, ਬਾਲ ਰੋਗਾਂ ਦੇ ਮਾਹਿਰ, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਮਾਸ ਮੀਡੀਆ ਟੀਮਾਂ ਨੇ ਉਸ ਖੇਤਰ ਦਾ ਦੌਰਾ ਕੀਤਾ ਹੈ, ਜਿੱਥੇ ਇਹ ਸਕੂਲ ਸਥਿਤ ਹਨ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ 2 ਬੰਦ ਸਕੂਲਾਂ ਸਮੇਤ ਜੈਤੋ ਸ਼ਹਿਰ ਦੇ ਕੁਲ 17 ਸਕੂਲ ਹਨ ਅਤੇ ਬਾਕੀ ਰਹਿੰਦੇ 15 ਸਕੂਲਾਂ ‘ਚ ਵੀ ਇਸ ਬਿਮਾਰੀ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਚੁੱਕੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *