ਇੰਨ੍ਹੀ ਜ਼ੋਰਦਾਰ ​​ਟੱਕਰ ਕਿ ਕਾਰ ਹੀ ਪਲਟ ਗਈ

By Bneews Sep 23, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਥਾਣਾ ਥਾਣਾ ਸਰਾਭਾ ਦੇ ਨਜ਼ਦੀਕ ਗੁਰਦੁਆਰਾ ਸਾਹਿਬ ਦੇ ਸਾਹਮਣੇ ਚੌਂਕ ਵਿੱਚ ਬੀਤੇ ਦਿਨ ਤੇਜ਼ ਰਫ਼ਤਾਰ ਕਾਰ ਨੇ ਸੜਕ ‘ਤੇ ਜਾ ਰਹੀ ਦੂਜੀ ਗੱਡੀ ਨੂੰ ਜ਼ਬ.ਰਦਸਤ ਟੱ.ਕਰ ਮਾਰ ਦਿੱਤੀ। ਇਸ ਹਾ.ਦਸੇ ਵਿੱਚ ਇੱਕ ਬਜ਼ੁਰਗ ਮਹਿਲਾ ਦੀ ਮੌ.ਤ ਹੋ ਗਈ ਹੈ। ਇਹ ਟੱਕਰ ਇੰਨੀ ਜ਼ਿਆਦਾ ਭਿਆ.ਨਕ ਸੀ ਕਿ ਕਾਰਾਂ ਦੀ ਟੱ.ਕਰ ਦੀ ਆਵਾਜ਼ ਸੁਣ ਕੇ ਦੁਕਾਨਦਾਰ ਦੁਕਾਨਾਂ ਵਿੱਚੋਂ ਬਾਹਰ ਆ ਗਏ। ਗੁਰਦੁਆਰਾ ਸਾਹਿਬ ਵਿੱਚ ਲੱਗੇ CCTV ਕੈਮਰਿਆਂ ਵਿੱਚ ਇਹ ਹਾ.ਦਸਾ ਕੈਦ ਹੋ ਗਿਆ।

ਗੱਡੀ ਵਿੱਚ ਫਸੇ ਲੋਕਾਂ ਨੂੰ ਰਾਹਗੀਰਾਂ ਦੀ ਮਦਦ ਨਾਲ ਬਾਹਰ ਕੱਢਿਆ। ਹਾ.ਦਸੇ ਵਿੱਚ ਕਾਰ ਸਵਾਰ ਬਜ਼ੁਰਗ ਮਹਿਲਾ ਨੂੰ ਵੱਧ ਸੱਟਾਂ ਲੱਗੀਆਂ ਸਨ। ਹਾਲਾਂਕਿ ਉਸਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਵਿੱਚ ਇਲਾਜ ਦੌਰਾਨ ਉਸਨੇ ਦਮ ਤੋੜ ਦਿੱਤਾ।ਦੱਸ ਦੇਈਏ ਕਿ ਮਹਿਲਾ ਤੇ ਉਸਦੇ ਨਾਲ ਗੱਡੀ ਵਿੱਚ ਮੌਜੂਦ ਵਿਅਕਤੀ ਦੇ ਨਾਮ ਦਾ ਹਾਲੇ ਪਤਾ ਚੱਲ ਸਕਿਆ ਹੈ। ਮੌਕੇ ‘ਤੇ ਥਾਣਾ ਸਰਾਭਾ ਨਗਰ ਦੇ ਅਧਿਕਾਰੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫ਼ਤਾਰ ਬਹੁਤ ਤੇਜ਼ ਸੀ। ਇਸ ਮਾਮਲੇ ਵਿੱਚ ਦੋਹਾਂ ਪੱਖਾਂ ਦੇ ਰਾਜ਼ੀਨਾਮੇ ਦੀ ਵੀ ਗੱਲ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਵੀ ਜਾਰੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *