ਉੱਜੜ ਗਿਆ ਪਰਿਵਾਰ. ਮਾਂ ਪੁੱਤ ਦੋਵਾਂ ਦੀ ਲਈ ਜਾਨ!

By Bneews Jan 1, 2024

ਹੁਸ਼ਿਆਰਪੁਰ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਇਕ ਹਫਤਾ ਪਹਿਲਾ ਹੀ ਕੈਨੇਡਾ ਤੋਂ ਆਏ ਮਾਂ-ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਾਦਸੇ ’ਚ ਇਕ ਹੋਰ ਨੌਜਵਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋਇਆ ਹੈ ਜਿਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆਂ ਡਾਕਟਰਾਂ ਵੱਲੋਂ ਉਸ ਨੂੰ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਮਿਲੀ ਜਾਣਕਾਰੀ ਅਨੁਸਾਰ ਐਕਟਿਵਾ ਤੇ ਮੋਟਰਸਾਈਕਲ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਐਕਟਿਵਾ ਸਵਾਰ ਮਾਂ-ਪੁੱਤ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ

ਹੋ ਗਿਆ। ਮ੍ਰਿਤਕਾਂ ਦੀ ਪਹਿਚਾਣ ਪੁੱਤ ਰੁਨਿਸ਼ ਰੰਧਾਵਾ ਪੁੱਤਰ ਰੁਪਮ ਰੰਧਾਵਾ ਅਤੇ ਮਾਂ ਨਿਸ਼ਾ ਰੰਧਾਵਾ ਪਤਨੀ ਰੁਪਮ ਰੰਧਾਵਾ ਵਜੋਂ ਹੋਈ ਹੈ।  ਪੈਟਰੋਲ ਪੰਪ ’ਤੇ ਕੰਮ ਕਰਨ ਵਾਲੇ ਮੁੰਡਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਦੇ ਕਾਫੀ ਸਮੇਂ ਤੱਕ ਐਂਬੂਲੈਂਸ ਮੌਕੇ ’ਤੇ ਨਹੀਂ ਪਹੁੰਚੀ ਅਤੇ ਜੇਕਰ ਐਂਬੂਲੈਂਸ ਮੌਕੇ ’ਤੇ ਪਹੁੰਚ ਜਾਂਦੀ ਤਾਂ ਹੋ ਸਕਦਾ ਕਿਸੇ ਦੀ ਜਾਨ ਬਚ ਸਕਦੀ ਸੀ।ਕਾਫ਼ੀ ਸਮਾਂ ਬਾਅਦ ਜਦੋਂ ਮਾਂ-ਪੁੱਤ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਤਾਂ

ਡਾਕਟਰਾਂ ਨੇ ਮਾਂ-ਪੁੱਤ ਨੂੰ ਮ੍ਰਿਤਕ ਕਰਾਰ ਦੇ ਦਿਤਾ। ਗੰਭੀਰ ਜ਼ਖ਼ਮੀ ਲੜਕੇ ਜਿਸ ਦੀ ਅਜੇ ਪਛਾਣ ਨਹੀਂ ਹੋ ਸਕੀ, ਨੂੰ ਇਲਾਜ ਲਈ ਪੀਜੀਆਈ ਭੇਜ ਦਿੱਤਾ। ਦੂਜੇ ਪਾਸੇ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਮਾਂ ਪੁੱਤ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਵਾਰਸਾਂ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *