ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਐਤਵਾਰ ਸ਼ਾਮ ਨੂੰ ਜ਼ਿਲ੍ਹਾ ਬਠਿੰਡਾ ਦੇ ਪਿੰਡ ਭੁੱਚੋ ਓਵਰਬ੍ਰਿਜ ’ਤੇ 5 ਕਾਰਾਂ ਦੀ ਆਪਸ ਵਿਚ ਟੱਕਰ ਹੋ ਗਈ । ਹਾਦਸਾ ਇੰਨਾ ਜ਼ਬਰਦਸਤ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ। ਇਸ ਭਿਆਨਕ ਹਾਦਸੇ ’ਚ 15 ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਕਾਰਾਂ ’ਚੋਂ ਬਾਹਰ ਕੱਢ ਕੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਦੀ ਮਦਦ ਨਾਲ ਇਲਾਜ ਲਈ ਨਜ਼ਦੀਕੀ ਆਦੇਸ਼ ਹਸਪਤਾਲ ’ਚ ਦਾਖ਼ਲ ਕਰਵਾਇਆ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਂਟ ਦੀ ਪੁਲਿਸ ਟੀਮ ਵੀ ਮੌਕੇ ’ਤੇ ਪਹੁੰਚ ਗਈ ਅਤੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਇਕ ਕਾਰ ਬਠਿੰਡਾ ਤੋਂ ਚੰਡੀਗੜ੍ਹ ਵੱਲ ਜਾ ਰਹੀ ਸੀ, ਜਦੋਂ ਕਾਰ ਭੁੱਚੋ ਓਵਰਬ੍ਰਿਜ ’ਤੇ ਪਹੁੰਚੀ ਤਾਂ ਅਚਾਨਕ ਕਾਰ ਦੇ ਅੱਗੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਚਲਾਉਣ ਵਾਲੇ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਤੋਂ ਬਾਅਦ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੀਆਂ ਕਾਰਾਂ ਵੀ ਇਕ-ਇਕ ਕਰਕੇ ਟਕਰਾ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਸਾਰੀਆਂ ਕਾਰਾਂ ਚਕਨਾਚੂਰ ਹੋ ਗਈਆਂ। ਜਿਸ ਤੋਂ ਬਾਅਦ ਰਾਹਗੀਰਾਂ ਨੇ ਆਪਣੇ ਵਾਹਨਾਂ ਨੂੰ ਰੋਕ ਕੇ ਮਾਮਲੇ ਦੀ ਸੂਚਨਾ ਸਮਾਜਿਕ ਸੰਸਥਾਵਾਂ ਨੂੰ ਦਿੱਤੀ। ਸੁਸਾਇਟੀ ਦੀਆਂ ਟੀਮਾਂ ਐਂਬੂਲੈਂਸ ਲੈ ਕੇ ਮੌਕੇ ‘ਤੇ ਪਹੁੰਚੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਆਦੇਸ਼ ਹਸਪਤਾਲ ’ਚ ਦਾਖ਼ਲ ਕਰਵਾਇਆ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ