ਓ ਆਜਾ ਮੇਰਿਆਂ ਹੀਰਿਆਂ ਪੁੱਤਾ’ ਭੁੱਬਾਂ ਮਾਰ-ਮਾਰ ਰੋ ਰਹੇ ਮਾਪੇ

By Bneews Sep 6, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ, ਇਸਦੇ ਨਾਲ ਹੀ ਇਹਨਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ ਧਰਤੀ ਤੇ ਇਹੋ ਜਿਹੇ ਹਾਦਸੇ ਵਾਪਰ ਰਹੇ ਹਨ, ਜਿੰਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਤਾਜ਼ਾ ਮਾਮਲਾ ਕੈਨੇਡਾ ‘ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।ਜਾਣਕਾਰੀ ਅਨੁਸਾਰ ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਮਪਟਨ ਦੀ ਧਰਤੀ ਤੇ ਆਪਣੇ

ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਮੌਕੇ ਤੇ ਹੀ ਮੌ ਤ ਹੋ ਗਈਰਜਤ ਦੇ ਰਿਸ਼ਤੇਦਾਰ ਅਤੇ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਰਜਤ ਕੁਮਾਰ ਪੰਜ ਸਾਲ ਪਹਿਲਾਂ ਵਿਦੇਸ਼ ਗਿਆ ਸੀ। ਰਜਤ ਮਾਪਿਆਂ ਦਾ ਇਕਲੌਤਾ ਪੁੱਤਰ ਸੀ।  ਪੁੱਤਰ ਦੀ ਮੌਤ ਦੀ ਖਬਰ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ। ਰਜਤ ਦੇ ਮੌਤ ਦੀ ਦੁਖਦਾਇਕ ਖਬਰ ਜਿਵੇਂ ਹੀ ਇਲਾਕੇ ਵਿਚ ਪਹੁੰਚੀ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *