ਔਰਤ ਦੀ ਜਨ ਔਸ਼ਦੀ ਕੇਂਦਰ ਦੇ ਬਾਹਰ ਹੀ ਹੋਈ ਡਿਲਵਰੀ

By Bneews Sep 8, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ’ਚ ਇਕ ਗਰਭਵਤੀ ਔਰਤ ਨੇ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ। ਬੱਚੇ ਦੀ ਡਲਿਵਰੀ ਹੋਣ ਦੀ ਇਹ ਸਾਰੀ ਘਟਨਾ ਪੁਰਾਣੇ ਹਸਪਤਾਲ ਦੇ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਵੀ ਕੈਦ ਹੋਈ ਹੈ। ਇਸ ਸਬੰਧੀ ਹਸਪਤਾਲ ’ਚ ਆਏ ਗਰਭਵਤੀ ਲਕਸ਼ਮੀ ਦੇ ਪਤੀ ਸ਼ੁਭਮ ਨੇ ਦੱਸਿਆ ਕਿ ਉਹ ਧਾਰੀਵਾਲ ਦੇ ਰਹਿਣ ਵਾਲੇ ਹਨ ਅਤੇ ਉਸ ਦੀ ਪਤਨੀ 9 ਮਹੀਨੇ ਦੀ ਗਰਭਵਤੀ ਹੈ। ਅੱਜ ਅਚਾਨਕ ਹੀ ਉਸ ਦੇ ਦਰਦ ਛਿੜ ਗਿਆ, ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਲਿਆਂਦਾ ਗਿਆ ਅਤੇ ਜਦੋਂ ਉਹ ਸਿਵਲ ਹਸਪਤਾਲ ਦੇ ਜਨ ਔਸ਼ਧੀ ਸੈਂਟਰ ਨੇੜੇ ਪਹੁੰਚੇ ਤਾਂ ਪਤਨੀ ਦੀ ਅਚਾਨਕ ਤਬੀਅਤ ਜ਼ਿਆਦਾ ਖਰਾਬ ਹੋ ਗਈ।

ਇਸ ਤੋਂ ਪਹਿਲਾਂ ਕਿ ਉਹ ਕਿਸੇ ਨੂੰ ਆਵਾਜ਼ ਮਾਰਦਾ ਉਸ ਦੀ ਪਤਨੀ ਨੇ ਜਨ ਔਸ਼ਧੀ ਸੈਂਟਰ ਦੇ ਬਾਹਰ ਹੀ ਬੱਚੇ ਨੂੰ ਜਨਮ ਦੇ ਦਿੱਤਾ ਅਤੇ ਉਸਨੇ ਹੀ ਬੱਚੇ ਨੂੰ ਸੰਭਾਲਿਆ ਅਤੇ ਸਿਵਲ ਹਸਪਤਾਲ ਵਿਖੇ ਮੌਜੂਦ ਇਕ ਔਰਤ ਦੀ ਮਦਦ ਨਾਲ ਬੱਚੇ ਨੂੰ ਚੁੰਨੀ ’ਚ ਲਪੇਟ ਕੇ ਲੇਬਰ ਰੂਮ ਤੱਕ ਪਹੁੰਚਾਇਆ, ਜਿਸ ਤੋਂ ਬਾਅਦ ਸਟਾਫ ਨਰਸਾਂ ਵੱਲੋਂ ਤੁਰੰਤ ਬੱਚੇ ਅਤੇ ਮਾਂ ਨੂੰ ਇਲਾਜ ਸ਼ੁਰੂ ਕਰਵਾਇਆ ਗਿਆ।ਇਸ ਮੌਕੇ ਡਾਕਟਰਾਂ ਦਾ ਕਹਿਣਾ ਹੈ ਕਿ ਜੱਚਾ ਬੱਚਾ ਦੋਵੇਂ ਠੀਕ ਹਨ। ਬੱਚੇ ਦੀ ਡਲਿਵਰੀ ਹੋਣ ’ਚ ਅਜੇ ਸਮਾਂ ਸੀ ਪਰ ਔਰਤ ਨੂੰ ਦਰਦ ਲੱਗਣ ਕਰ ਕੇ ਉਸ ਨੇ ਬੱਚੇ ਨੂੰ ਸਮੇਂ ਤੋਂ ਕੁਝ ਚਿਰ ਪਹਿਲਾਂ ਹੀ ਜਨਮ ਦੇ ਦਿੱਤਾ ਹੈ, ਉਸ ਤੋਂ ਬਾਅਦ ਮਾਂ ਅਤੇ ਬੱਚੇ ਦਾ ਇਲਾਜ ਕੀਤਾ ਜਾ ਰਿਹਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *