ਔਰਤ ਬਣਾ ਰਹੀ ਸੀ ਵੀਡੀਓ, ਪੈਰ ਘਿਸਕਣ ਕਰਕੇ ਦੋ ਬੱਚੀਆਂ ਸਮੇਤ ਡਿੱਗੀ ਨਹਿਰ ‘ਚ

By Bneews Nov 27, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈਹੁਸ਼ਿਆਰਪੁਰ ਦੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਸਿੰਘਾਵਾਲ ਤੋਂ ਇੱਕ ਦਰਦਨਾਕ ਖਬਰ ਸਾਹਮਣੇ ਆ ਰਹੀ ਹੈ,

ਜਿੱਥੇ ਇੱਕ ਮਾਂ ਆਪਣੀਆਂ ਦੋ ਬੇਟੀਆਂ ਸਮੇਤ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ 4 ਮਹੀਨੇ ਦੀ ਨਵਜੰਮੀ ਬੱਚੀ ਨੀਰੂ ਅਤੇ 5 ਸਾਲਾ ਭੂਮੀਕਾ ਦੀ ਮੌਤ ਹੋ ਗਈ। ਨਹਿਰ ‘ਚ ਡੁੱਬਣ ਕਾਰਨ ਜਿਨ੍ਹਾਂ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਮਾਂ ਨੂੰ ਰਾਹਗੀਰਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਅਤੇ ਜ਼ਿਲ੍ਹੇ ਦੇ ਹਸਪਤਾਲ ਵਿੱਚ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੁਲਿਸ ਇਹ ਵੀ ਕਹਿ ਰਹੀ ਹੈ ਕਿ ਸਾਡੇ ਕੋਲ ਅਜੇ ਤੱਕ ਕੋਈ ਸ਼ਿਕਾਇਤ ਨਹੀਂ ਆਈ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਇੰਚਾਰਜ

ਜੋਗਿੰਦਰ ਸਿੰਘ ਮੁਕੇਰੀਆਂ ਨੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ। ਸਪਨਾ ਦੇਵੀ ਪਤਨੀ ਜਤਿੰਦਰ ਸਿੰਘ ਵਾਸੀ ਪਿੰਡ ਸਿੰਗੋਵਾਲ ਆਪਣੀਆਂ ਦੋ ਛੋਟੀਆਂ ਬੇਟੀਆਂ ਸਮੇਤ ਪਿੰਡ ਬੰਬੋਵਾਲ ਨੇੜੇ ਵਗਦੀ ਮੁਕੇਰੀਆ ਹਾਈਡਲ ਨਹਿਰ ਦੇ ਪੁਲ ਤੋਂ ਫੋਨ ‘ਤੇ ਵੀਡੀਓ ਬਣਾਉਂਦੇ ਹੋਏ ਤਿਲਕ ਕੇ ਨਹਿਰ ‘ਚ ਜਾ ਡਿੱਗੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਐੱਸ ਲੜਕੀਆਂ ਦਾ ਪਿਤਾ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਉਸਨੂੰ ਸੂਚਿਤ ਕੀਤਾ ਗਿਆ ਹੈ। ਉਨ੍ਹਾਂ ਦੇ ਪਹੁੰਚਦਿਆਂ ਹੀ ਘਟਨਾ ਦੇ ਸਾਰੇ ਕਾਰਨਾਂ ਦਾ ਪਤਾ ਲੱਗ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ  ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *