ਔਰਤ ਲੈਣ ਗਈ ਰਾਸ਼ਨ, ਡਿੱਪੂ ਵਾਲਿਆਂ ਤੇ ਥੱਪੜ ਮਾਰਨ ਦੇ ਲੱਗੇ ਇਲਜ਼ਾਮ

By Bneews Sep 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਦਕੋਹਾ ਜਗਜੀਤ ਕਲੋਨੀ ‘ਚ ਡਿਪੂ ‘ਤੇ ਕਣਕ ਨੂੰ ਲੈ ਕੇ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਪੀੜਤ ਲੜਕੀ ਨੀਰਜ ਸ਼ਰਮਾ ਨੇ ਦੋਸ਼ ਲਾਇਆ ਕਿ ਉਹ ਕੁਝ ਦਿਨ ਪਹਿਲਾਂ ਕਣਕ ਦੀ ਪਰਚੀ ਕੱਟਵਾਉਣ ਗਈ ਸੀ। ਇਸ ਦੌਰਾਨ ਜਦੋਂ ਉਹ ਕਣਕ ਬਾਰੇ ਪੁੱਛਗਿੱਛ ਕਰਨ ਆਈ ਤਾਂ ਉਸ ਨੇ ਡਿਪੂ ਹੋਲਡਰ ਰਾਜਵਿੰਦਰ ਕੌਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਪੁੱਛਗਿੱਛ ਦੌਰਾਨ ਡਿਪੂ ਹੋਲਡਰ ਦੇ ਸੰਚਾਲਕ ਨੇ ਉਸ ਨਾਲ ਧੱਕਾ-ਮੁੱਕੀ ਕੀਤੀ ਅਤੇ ਥੱਪੜ ਮਾਰੇ ਹਨ। ਜਿਸ ਤੋਂ ਬਾਅਦ ਇਲਾਕੇ ‘ਚ ਹੰਗਾਮਾ ਸ਼ੁਰੂ ਹੋ ਗਿਆ।

ਇਸ ਦੌਰਾਨ ਪੀੜਤ ਲੜਕੀ ਨੇ ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੀੜਤ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਡਿਪੂ ਹੋਲਡਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਕਤ ਲੜਕੀ ਕਿਸੇ ਹੋਰ ਡਿਪੂ ਤੋਂ ਪਰਚੀ ਕੱਟਵਾ ਕੇ ਇਥੇ ਲੈ ਕੇ ਆਈ ਸੀ। ਇਸ ਦੌਰਾਨ ਉਸ ਨੇ ਪੀੜਤ ਲੜਕੀ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਕਿ ਇਹ ਉਸ ਦੇ ਡਿਪੂ ਦੀ ਪਰਚੀ ਨਹੀਂ ਹੈ। ਇਸ ਦੌਰਾਨ ਪੀੜਤ ਲੜਕੀ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *