ਕਪੂਰਥਲਾ ਦੇ ਪਿੰਡ ਡਡਵਿੰਡੀ ਵਿਖੇ ਸੜਕ ਹਾਦਸੇ ਦੌਰਾਨ ਇੱਕ ਬਜ਼ੁਰਗ ਔਰਤ ਦੀ ਮੌ ਤ

By Bneews Dec 14, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਪੂਰਥਲਾ ਦੇ ਪਿੰਡ ਡਡਵਿੰਡੀ ਵਿਖੇ ਸੜਕ ਹਾਦਸੇ ਦੌਰਾਨ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਇੱਕ ਟਿੱਪਰ ਬਜ਼ੁਰਗ ਮਹਿਲਾ ਨੂੰ ਕੁਚਲਦਾ ਹੋਇਆ ਸਾਫ ਦਿਖਾਈ ਪੈ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਮਹਿਲਾ ਦੁਪਹਿਰ ਦੇ ਖਾਣੇ ਤੋਂ ਬਾਅਦ ਸੈਰ ਤੇ ਨਿਕਲੀ ਸੀ, ਪਰ ਰਸਤੇ ਵਿੱਚ ਉਹ ਇੱਕ ਟਿੱਪਰ ਦੀ ਲਪੇਟ ਵਿੱਚ ਆ ਗਈ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ।

ਜਿਸ ਤੋਂ ਬਾਅਦ ਉਸ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਜਖਮੀ ਔਰਤ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ, ਅਤੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿਤਾ ਗਿਆ। ਦੂਜੇ ਪਾਸੇ ਘਟਨਾ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ, ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ। ਪੁਲਿਸ ਵੱਲੋਂ ਬਿਆਨ ਕਲਮਬੱਧ ਕਰਨ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਆਖੀ ਗਈ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *