‘ਕਬੱਡੀ ਦੇ ਭੀਸ਼ਮ ਪਿਤਾਮਾ’ ਦੇਵੀ ਦਿਆਲ ਸ਼ਰਮਾ ਦੇ ਸਸਕਾਰ ਮੌਕੇ ਫੁੱਟ-ਫੁੱਟ ਰੋਏ ਧੀ ਤੇ ਜਵਾਈ, ਮਰਹੂਮ

By Bneews Jan 20, 2024

ਕਬੱਡੀ ਕੋਚ ਅਤੇ ਕਬੱਡੀ ਖਿਡਾਰੀ ਦੇਵੀ ਦਿਆਲ ਸ਼ਰਮਾ (ਕੁੱਬੇ) ਦਾ ਅੱਜ ਦੇਹਾਂਤ ਹੋ ਗਿਆ। ਉਹ 76 ਸਾਲਾਂ ਦੇ ਸਨ ਅਤੇ ਉਨ੍ਹਾਂ ਲੁਧਿਆਣਾ ਦੇ ਫੋਰਟਿਸ ਹਸਪਤਾਲ ਲੁਧਿਆਣਾ ਵਿੱਚ ਆਖਰੀ ਸਾਹ ਲਿਆ। ਪੂਰੀ ਦੁਨੀਆ ’ਚ ਕਬੱਡੀ ਨੂੰ ਚਮਕਾਉਣ ਵਾਲੇ ਦੇਵੀ ਦਿਆਲ ਸ਼ਰਮਾ ਅੰਤਿਮ ਸਮੇਂ ਤੱਕ ਕਬੱਡੀ ਨਾਲ ਜੁੜੇ ਰਹੇ। ਅਚਾਨਕ ਸ਼ੂਗਰ ਵਧ ਜਾਣ ਕਾਰਨ 14 ਜਨਵਰੀ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ

ਨਾਜ਼ੁਕ ਹਾਲਤ ਕਾਰਨ ਉਨ੍ਹਾਂ ਦੀ ਬੇਟੀ ਅੱਜ ਸਵੇਰੇ ਹੀ ਵਿਦੇਸ਼ ਤੋਂ ਹਸਪਤਾਲ ਪੁੱਜੀ ਸੀ। ਦੇਵੀ ਦਿਆਲ ਸ਼ਰਮਾ ਨੇ ਆਪਣੇ ਬੇਟੇ ਅਲੰਕਾਰ ਟੋਨੀ ਦੀ ਯਾਦ ’ਚ ਪਿੰਡ ਵਿੱਚ ਨੌਜਵਾਨਾਂ ਨੂੰ ਕਬੱਡੀ ਦੇ ਗੁਰ ਮੁਫ਼ਤ ਸਿਖਾਉਣ ਲਈ ਅਕੈਡਮੀ ਵੀ ਖੋਲ੍ਹੀ ਸੀ। ਉਨ੍ਹਾਂ ਨੇ ਭਾਰਤ-ਪਕਿਸਤਾਨ ਦੇ ਇੱਕ ਕਬੱਡੀ ਮੈਚ ਦੌਰਾਨ ਵੀ ਟੀਮ ਲਈ ਕੋਚ ਵਜੋਂ ਸੇਵਾ ਨਿਭਾਈ ਸੀ।ਦੇਵੀ ਦਿਆਲ ਸ਼ਰਮਾ (ਕੁੱਬੇ) ਦਾ ਅੱਜ ਦੇਹਾਂਤ ਹੋ ਗਿਆ। ਉਹ 76 ਸਾਲਾਂ ਦੇ ਸਨ ਅਤੇ

ਉਨ੍ਹਾਂ ਲੁਧਿਆਣਾ ਦੇ ਫੋਰਟਿਸ ਹਸਪਤਾਲ ਲੁਧਿਆਣਾ ਵਿੱਚ ਆਖਰੀ ਸਾਹ ਲਿਆ।14 ਜਨਵਰੀ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ ਅਤੇ ਨਾਜ਼ੁਕ ਹਾਲਤ ਕਾਰਨ ਉਨ੍ਹਾਂ ਦੀ ਬੇਟੀ ਅੱਜ ਸਵੇਰੇ ਹੀ ਵਿਦੇਸ਼ ਤੋਂ ਹਸਪਤਾਲ ਪੁੱਜੀ ਸੀ। ਦੇਵੀ ਦਿਆਲ ਸ਼ਰਮਾ ਨੇ ਆਪਣੇ ਬੇਟੇ ਅਲੰਕਾਰ ਟੋਨੀ ਦੀ ਯਾਦ ’ਚ ਪਿੰਡ ਵਿੱਚ ਨੌਜਵਾਨਾਂ ਨੂੰ ਕਬੱਡੀ ਦੇ ਗੁਰ ਮੁਫ਼ਤ ਸਿਖਾਉਣ ਲਈ ਅਕੈਡਮੀ ਵੀ ਖੋਲ੍ਹੀ ਸੀ।’

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *