ਕਲਯੁੱਗ ਸਿਖਰ ‘ਤੇ ਪਿਤਾ ਨੇ ਲਗਾਏ ਮਾਂ ‘ਤੇ ਕ.ਤ.ਲ ਦੇ ਇਲਜਾਮ ਕਹਿੰਦਾ ”ਆਸ਼ਕ ਨਾਲ ਮਿਲ ਕੀਤਾ ਕਾਰਾ

By Bneews Aug 21, 2023

ਪਟਿਆਲਾ ਦੇ ਅਨਾਜ ਮੰਡੀ ਥਾਣੇ ਅਧੀਨ ਪੈਂਦੇ ਗੁਰੂ ਨਾਨਕ ਨਗਰ ਵਿਚ ਇਕ 24 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌ ਤ ਹੋ ਗਈ। ਘਟਨਾ ਤੋਂ ਬਾਅਦ ਥਾਣੇ ਪੁੱਜੇ ਮ੍ਰਿਤਕ ਦੇ ਪਿਤਾ ਇੰਦਰਪ੍ਰੀਤ ਸਿੰਘ ਨੇ ਦੋਸ਼ ਲਾਇਆ ਹੈ ਕਿ ਉਸ ਦੀ ਪਤਨੀ ਨੇ ਆਪਣੇ ਦੋਸਤ ਨਾਲ ਮਿਲ ਕੇ ਲੜਕੇ ਗਗਨਦੀਪ ਸਿੰਘ ਦਾ ਕ ਤਲ ਕੀਤਾ ਹੈ। ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਕੁਝ ਸਾਲ ਪਹਿਲਾਂ ਉਸ ਨੇ ਆਪਣੀ ਪਤਨੀ ਨੂੰ ਇਤਰਾਜ਼ਯੋਗ ਹਾਲਤ ਵਿਚ ਦੇਖਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੇ ਦੋਸਤ ਨਾਲ ਮਿਲ ਕੇ ਉਸ ਦੀ ਬਾਂਹ ਤੋੜ ਦਿਤੀ, ਉਦੋਂ ਤੋਂ ਉਹ ਵੱਖ-ਵੱਖ ਰਹਿ ਰਿਹਾ ਹੈ।

ਹੁਣ 24 ਸਾਲ ਦੇ ਨੌਜਵਾਨ ਪੁੱਤਰ ਦੀ ਮੌ ਤ ਹੋ ਚੁੱਕੀ ਹੈ, ਉਸ ਨੂੰ ਗੁਆਂਢੀਆਂ ਨੇ ਦੱਸਿਆ ਕਿ ਪੁੱਤਰ ਸ਼ਨੀਵਾਰ ਰਾਤ 10:30 ਵਜੇ ਕੰਮ ਤੋਂ ਵਾਪਸ ਆਇਆ ਸੀ। ਜਦੋਂ ਗਗਨਦੀਪ ਨੇ ਆਪਣੀ ਮਾਂ ਨੂੰ ਉਕਤ ਦੋਸਤ ਨਾਲ ਦੇਖਿਆ ਤਾਂ ਦੋਵਾਂ ਵਿਚਾਲੇ ਲੜਾਈ ਹੋ ਗਈ। ਜਿਸ ਤੋਂ ਬਾਅਦ ਪੁੱਤਰ ਦੀ ਮੌ ਤ ਹੋ ਗਈ ਹੈ। ਹਾਲਾਂਕਿ ਦੋਸ਼ ਲਗਾਉਣ ਵਾਲੇ ਵਿਅਕਤੀ ਦੀ ਪਤਨੀ ਦਾ ਕਹਿਣਾ ਹੈ ਕਿ ਬੁਖਾਰ ਕਾਰਨ ਲੜਕੇ ਦੀ ਮੌ ਤ ਹੋਈ ਹੈ।

ਇੰਦਰ ਨੇ ਦਸਿਆ ਕਿ ਬੇਟਾ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਜਿੰਮ ਗਿਆ ਸੀ, ਜਿਸ ਤੋਂ ਬਾਅਦ ਉਹ ਕਿਸੇ ਕੰਮ ਲਈ ਚਲਾ ਗਿਆ ਅਤੇ ਰਾਤ ਨੂੰ ਘਰ ਵਾਪਸ ਆ ਗਿਆ। ਗੁਆਂਢ ‘ਚ ਰਹਿਣ ਵਾਲੇ ਚਸ਼ਮਦੀਦਾਂ ਨੇ ਦੱਸਿਆ ਕਿ ਦੇਰ ਰਾਤ ਘਰ ‘ਚ ਹੰਗਾਮਾ ਹੋਇਆ ਅਤੇ ਬੇਟੇ ਦੀ ਕੁੱਟਮਾਰ ਕੀਤੀ ਗਈ। ਅਜਿਹੇ ‘ਚ ਬੇਟੇ ਦੀ ਬੁਖਾਰ ਨਾਲ ਮੌ ਤ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਥਾਣਾ ਅਨਾਜ ਮੰਡੀ ਦੇ ਐੱਸਐੱਚਓ ਅਮਨਦੀਪ ਸਿੰਘ ਬਰਾੜ ਨੇ ਦੱਸਿਆ- ਗਗਨਦੀਪ ਸਿੰਘ ਦੀ ਮੌ ਤ ਤੋਂ ਬਾਅਦ ਵੱਖ ਰਹਿ ਰਹੇ ਪਿਤਾ ਨੇ ਗੰਭੀਰ ਦੋਸ਼ ਲਗਾਏ ਹਨ। ਮੌਕੇ ‘ਤੇ ਜਾਂਚ ‘ਚ ਕੋਈ ਸੁਰਾਗ ਨਹੀਂ ਮਿਲਿਆ, ਇਸ ਲਈ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *