ਕਾਲੀ ਮਾਤਾ ਮੰਦਿਰ ‘ਚ ਚੋਰੀ ਕਰਨ ਵਾਲੇ ਚੋਰ ਨੂੰ ਮੋਗਾ ਪੁਲਸ ਵਲੋਂ 3 ਘੰਟਿਆਂ ‘ਚ ਕੀਤਾ ਗ੍ਰਿਫਤਾਰ

By Bneews Dec 29, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਮੋਗਾ ਦੇ ਕਾਲੀ ਮਾਤਾ ਮੰਦਿਰ ‘ਚ ਅੱਜ ਸਵੇਰੇ ਚੋਰਾਂ ਨੇ ਮੰਦਰ ਦੀ ਦਾਨ ਪੇਟੀਆਂ ‘ਚੋਂ ਚੋਰੀ ਕਰ ਲਈ ਅਤੇ ਜਾਂਦੇ ਸਮੇਂ ਚੋਰ ਮੰਦਰ ‘ਚ ਲੱਗੇ ਸੀਸੀਟੀਵੀ (CCTV) ਦੀ ਡੀਵੀਆਰ (DVR) ਵੀ ਚੋਰੀ ਕਰਕੇ ਲੈ ਗਏ। ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਚੋਰਾਂ ਨੂੰ ਟਰੇਸ ਕਰਕੇ ਕਾਬੂ ਕਰ ਲਿਆ। ਤਿੰਨ ਚੋਰ ਚੋਂ ਪੁਲਿਸ ਨੇ ਦੋ ਚੋਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਚੋਰੀ ਕੀਤੀ ਰਕਮ ਵਿੱਚੋਂ 5000 ਰੁਪਏ ਨਗਦੀ ਵੀ

ਪੁਲਿਸ ਨੇ ਬਰਾਮਦ ਕਰ ਲਈ ਹੈ ਅਤੇ ਤੀਜੇ ਚੋਰ ਦੀ ਵੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਫੜੇ ਗਏ ਚੋਰਾਂ ਨੂੰ ਵੀ ਅਦਾਲਤ ਵਿੱਚ ਪੇਸ਼ ਕਰੇਗੀ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਮੋਗਾ ਦੀ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਬਾਕੀ ਸਮਾਨ ਵੀ ਬਰਾਮਦ ਕਰ ਲਿਆ ਜਾਵੇਗਾ। ਇਸ ਗੱਲ ਨੂੰ ਲੈ ਕੇ ਸ਼ਹਿਰ ਵਾਸੀਆਂ ‘ਚ ਪੁਲਿਸ ਪ੍ਰਸ਼ਾਸਨ ਦੀ ਤਾਰੀਫ ਹੋ ਰਹੀ ਹੈ |

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *