ਕਿਤੇ ਤੁਹਾਡਾ ਘਰ ਅਜਿਹੀ ਥਾਂ ‘ਤੇ ਤਾਂ ਨਹੀਂ ਬਣਿਆ ਹੋਇਆ ?

By Bneews Feb 2, 2024

ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਕਿਤੇ ਤੁਹਾਡਾ ਘਰ ਜਾਂ ਦੁਕਾਨ ਜਾਂ ਕੋਈ ਬਿਲਡਿੰਗ ਅਜਿਹੀ ਥਾਂ ਤੇ ਤਾਂ ਬਣੀ ਹੋਈ ਜੋ ਕਿ ਨਜਾਇਜ਼ ਜੇਕਰ ਹੈ ਤਾਂ ਅੱਜ ਹੀ ਉਸਦੀ ਗੋਰ ਕਰੋ ਨਹੀਂ ਤਾਂ ਫਿਰ ਤੁਹਾਡੇ ਘਰ ਉੱਤੇ ਵੀ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲ ਸਕਦਾ ਐ ਜੀ ਹਾਂ

ਤਸਵੀਰਾਂ ਤੁਹਾਨੂੰ ਦਿਖਾ ਰਹੇ ਹਾਂ ਜਲੰਧਰ ਦੇ ਦਸ਼ਮੇਸ਼ ਐਵੇਨਿਊ ਦੀਆਂ ਜਿੱਥੇ ਅੱਜ ਤੜਕਸਾਰ ਹੀ ਨਗਰ ਨਗਮ ਵੱਲੋਂ ਪੀਲਾ ਪੰਜਾ ਚਲਾ ਦਿੱਤਾ ਗਿਆ ਜਿਸ ਦੌਰਾਨ ਪਹਾੜ ਜਿੱਡੀਆਂ ਖੜ੍ਹੀਆਂ ਬਿਲਡਿੰਗਾਂ ਮਿੰਟ ਸੈਕਿੰਟਾਂ ਚ ਢੇਰੀ ਹੋ ਗਈਆਂ ਜਿਸਦਾ ਦ੍ਰਿਸ਼ ਦੇਖ ਬਿਲਡਿੰਗ ਮਾਲਕਾਂ ਦੇ ਸਾਹ ਸੁੱਕ ਗਏ ਏਸ ਮੌਕੇ ਸੁਖਦੇਵ ਸਿੰਘ ਨੇ ਦੱਸਿਆ ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਅਦਿਤਿਆ ਉਪਲ ਅਤੇ ਇਡਿਸ਼ਨਲ ਕਮਿਸ਼ਨਰ ਸ਼ਿਖਾ ਭਗਤ ਦੇ ਆਦੇਸ਼ਾ ਤੇ ਕੀਤੀ ਗਈ ਉਨ੍ਹਾਂ ਕਿਹਾ ਕੀ ਨਜਾਇਜ਼ ਨਿਰਮਾਣ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ ਐ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *