ਕਿਰਾਇਆ ਨਾ ਦੇਣ ‘ਤੇ ਮਕਾਨ ਮਾਲਕ ਨੇ ਘਰੋਂ ਕੱਢੀਆਂ ਕੁੜੀਆਂ, ਸੜਕ ਕਿਨਾਰੇ ਰਹਿਣ ਨੂੰ ਮਜਬੂਰ

By Bneews Sep 9, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਕਿਰਾਏਦਾਰ 2 ਧੀਆਂ ਨੂੰ ਮਕਾਨ ਮਾਲਕ ਵੱਲੋਂ ਘਰੋਂ ਕੱਢਣ ਦਾ ਮਾਮਲਾ ਆਇਆ ਸਾਹਮਣੇ ਹੈ। ਇਹ ਘਟਨਾ ਗੁਰਦਾਸਪੁਰ ਦੇ ਪਿੰਡ ਜਾਪੂਵਾਲ ਦੀ ਹੈ। ਹਰ ਕੋਈ ਤਸਵੀਰਾਂ ਦੇਖ ਕੇ ਭਾਵੁਕ ਹੋ ਜਾਵੇਗਾ, ਜਿੱਥੇ ਘਰ ਦੇ ਬਿਸਤਰੇ ਅਤੇ ਹੋਰ ਸਾਮਾਨ ਸਮੇਤ ਇਕ ਘਰ ਦੇ ਬਾਹਰ ਬੈਠੀਆਂ 2 ਲੜਕੀਆਂ ਦਾ ਰੋ-ਰੋ ਬੁਰਾ ਹਾਲ ਹੈ। ਕਸਬਾ ਧਾਰੀਵਾਲ ਦੇ ਪਿੰਡ ਜਾਪੂਵਾਲ ਵਿਖੇ ਮਕਾਨ ਮਾਲਕ ਭਾਗ ਸਿੰਘ ‘ਤੇ ਲੜਕੀਆਂ ਨੇ ਦੋਸ਼ ਲਗਾਏ ਕਿ ਉਨ੍ਹਾਂ ਨੂੰ ਮਕਾਨ ਮਾਲਕ ਨੇ ਕਿਰਾਇਆ ਨਾ ਦੇਣ ‘ਤੇ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਘਰੋਂ ਕੱਢ ਦਿੱਤਾ ਤੇ ਘਰ ਦਾ ਸਾਰਾ ਸਾਮਾਨ ਸੜਕ ‘ਤੇ ਰੱਖ ਦਿੱਤਾ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਮਾਤਾ-ਪਿਤਾ ਤੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ

ਉਹ ਪਿਛਲੇ ਕੁਝ ਮਹੀਨਿਆਂ ਤੋਂ ਕਿਰਾਇਆ ਦੇਣ ‘ਚ ਅਸਮਰੱਥ ਹਨ। ਇਸ ਦਾ ਖਮਿਆਜ਼ਾ ਉਨ੍ਹਾਂ ਨੂੰ ਭੁਗਤਣਾ ਪਿਆ ਤੇ ਮਕਾਨ ਮਾਲਕ ਨੇ ਜ਼ਬਰਦਸਤੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ। ਦੂਜੇ ਪਾਸੇ ਜਦੋਂ ਭਾਗ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਸ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਨ੍ਹਾਂ ਲੜਕੀਆਂ ਦੇ ਮਾਪਿਆਂ ਤੇ ਭਰਾ ਦੀ ਮੌਤ ਹੋ ਚੁੱਕੀ ਹੈ ਅਤੇ ਮੈਂ ਇਨ੍ਹਾਂ ਕੋਲੋਂ ਤਕਰੀਬਨ 8 ਮਹੀਨੇ ਦਾ ਕਰਾਇਆ ਲੈਣਾ ਹੈ ਅਤੇ ਹੁਣ ਮਕਾਨ ਦੀ ਰਿਪੇਅਰ ਵੀ ਕਰਵਾਉਣੀ ਹੈ। ਇਨ੍ਹਾਂ ਦੀ ਸਹਿਮਤੀ ਨਾਲ ਹੀ ਮਕਾਨ ਖਾਲੀ ਕੀਤਾ ਹੈ, ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ, ਉਲਟਾ ਇਹ ਲੜਕੀਆਂ ਉਸ ਉਪਰ ਝੂਠਾ ਦੋਸ਼ ਲਗਾ ਰਹੀਆਂ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *