ਕਿਸਾਨ ਅਵਾਰਾ ਪਸ਼ੂਆਂ ਨਾਲ ਭਰੀਆਂ ਟਰਾਲੀਆਂ ਲੈ ਕੇ ਪਹੁੰਚੇ ਮਾਰਕੀਟ ਕਮੇਟੀ ਦਫਤਰ ਮੂਹਰੇ! ਦੇਖੋ ਕੀ ਹੈ ਪੂਰਾ ਮਾਮਲਾ !

By Bneews Jan 29, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਫੱਗੂਵਾਲਾ ਦੇ ਅਵਾਰਾ ਪਸ਼ੂਆਂ ਤੋਂ ਤੰਗ ਆਏ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਭਵਾਨੀਗੜ੍ਹ ਵਿੱਚ ਅਵਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ ਕੇ ਲਿਆਂਦੀਆਂ। ਕਿਸਾਨਾਂ ਨੇ ਕਿਹਾ ਕਿ ਇਹ ਅਵਾਰਾ ਪਸ਼ੂ ਸਾਡੀਆਂ ਫਸਲਾਂ ਅਤੇ ਨਸਲਾਂ ਬਰਬਾਦ ਕਰ ਰਹੇ ਹਨ। ਪਰ ਪ੍ਰਸ਼ਾਸਨ ਜਾਂ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ।ਆਏ ਦਿਨ ਸੜਕ ‘ਤੇ ਹਾਦਸੇ ਵਾਪਰਦੇ

ਰਹਿੰਦੇ ਹਨ, ਜਿਸ ਕਾਰਨ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਕਿਸਾਨਾਂ ਨੇ ਕਿਹਾ ਕਿ ਸਾਡੀਆਂ ਫਸਲਾਂ ਬਰਬਾਦ ਹੋ ਰਹੀਆਂ ਹਨ ਅਤੇ ਪਿੰਡ ਸੜਕ ਦੇ ਕਿਨਾਰੇ ‘ਤੇ ਹੋਣ ਕਾਰਨ ਹਰ ਰੋਜ਼ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ। ਜੇਕਰ ਉਹ ਅਵਾਰਾ ਪਸ਼ੂ ਗਊਸ਼ਾਲਾ ਵਿੱਚ ਲੈ ਕੇ ਜਾਂਦੇ ਹਨ ਤਾਂ ਗਊਸ਼ਾਲਾ ਦੇ ਪ੍ਰਬੰਧਕ ਕਹਿੰਦੇ ਹਨ ਕਿ ਡਿਪਟੀ ਕਮਿਸ਼ਨਰ ਤੋਂ ਲਿਖਵਾ ਕੇ ਲੈ ਕੇ ਆਓ ਅਤੇ ਪੈਸਿਆਂ ਦੀ ਮੰਗ ਕਰਦੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *