ਕੈਨੇਡਾ ‘ਚ ਪੰਜਾਬੀ ਲੜਕੀ ਦੀ ਮੌ ਤ

By Bneews Oct 17, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਕੈਨੇਡਾ ਤੋਂ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਇੱਕ ਹੋਰ ਪੰਜਾਬੀ ਮੁਟਿਆਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ 23 ਸਾਲਾਂ ਲੜਕੀ ਦਿਲਪ੍ਰੀਤ ਕੌਰ ਦੀ ਕੈਨੇਡਾ ’ਚ ਮੌਤ ਹੋ ਗਈ।  ਮਿਲੀ ਜਾਣਕਾਰੀ ਮੁਤਾਬਿਕ ਦਿਲਪ੍ਰੀਤ ਕੌਰ ਬਰਨਾਲਾ ਦੇ ਮਹਿਲਕਲਾਂ ਦੀ ਰਹਿਣ ਵਾਲੀ ਹੈ।

ਪਰਿਵਾਰ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਦਿਲਪ੍ਰੀਤ ਦਾ ਫੋਨ ਆਇਆ ਸੀ ਜਿਸ ’ਚ ਉਸਨੇ ਦੱਸਿਆ ਸੀ ਕਿ ਉਸਨੂੰ ਦਰਦ ਹੋ ਰਿਹਾ ਹੈ। ਇਸ ਤੋਂ ਬਾਅਦ ਤੜਕਸਾਰ ਦਿਲਪ੍ਰੀਤ ਦੇ ਪਤੀ ਦਾ ਫੋਨ ਆਇਆ ਜਿਸ ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਚੁੱਕੀ ਹੈ। ਦੱਸ ਦਈਏ ਕਿ ਇਸ ਖ਼ਬਰ ਨੂੰ ਸੁਣਦੇ ਹੀ ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ। ਇਸ ਤੋਂ ਇਲਾਵਾ ਦਿਲਪ੍ਰੀਤ 2 ਸਾਲ ਪਹਿਲਾਂ ਕੈਨੇਡਾ ਦੇ ਬਰੈਂਪਟਨ ’ਚ ਪੜਾਈ ਕਰਨ ਦੇ ਲਈ ਗਈ ਸੀ। ਪਰ ਹੁਣ ਪਰਿਵਾਰ ਨੂੰ ਇਹ ਜਾਣਕਾਰੀ ਮਿਲੀ ਹੈ। ਜਿਸ ਕਾਰਨ ਪੂਰਾ ਪਰਿਵਾਰ ਸਦਮੇ ’ਚ ਚੱਲਿਆ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

 

By Bneews

Related Post

Leave a Reply

Your email address will not be published. Required fields are marked *