ਕੈਨੇਡਾ ਜਾਣ ਤੋਂ ਪੰਜਾਬੀਆਂ ਦੀ ਤੌਬਾ, ਪਿਓ ਨੂੰ ਪੁੱਤ ਨੂੰ ਲੱਤਾਂ ਤੋੜਨ ਤੱਕ ਦੀ ਦਿੱਤੀ ਨਸੀਹਤ

By Bneews Dec 1, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੀ ਨੌਜਵਾਨ ਪੀੜੀ ਬਾਹਰ ਜਾਣ ਦਾ ਰੁੱਖ ਕਰ ਰਹੀ ਹੈ ਪਰ ਉੱਥੇ ਆਏ ਦਿਨ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਲੈ ਕੇ ਭਵਾਨੀਗੜ੍ਹ ਦਾ ਰਹਿਣ ਵਾਲਾ ਇੱਕ ਬਜ਼ੁਰਗ ਜੋ ਕਿ ਕਾਫੀ ਪਰੇਸ਼ਾਨ ਹੋ ਗਿਆ। ਜਿਸ ਤੋਂ ਬਾਅਦ ਉਸਨੇ ਆਪਣੇ ਪੁੱਤਰ ਨੂੰ ਸਬਕ ਸਿਖਾਉਣ ਦੇ ਵਾਸਤੇ ਅਤੇ ਕੈਨੇਡਾ ਦੀ ਜਿੱਦ ਨਾ ਕਰਨ ਵਾਸਤੇ ਉਸਦੇ ਕਮਰੇ ਦੇ ਵਿੱਚ ਫੋਟੋ ਲਗਾ ਦਿੱਤੀ। ਪਰ ਉਸਦੇ ਫੋਟੋ ਦੇ ਨੀਚੇ ਜੋ ਸਲੋਗਨ ਲਿਖਿਆ ਉਸ ਨੂੰ ਦੇਖ ਕੇ ਸਭ ਹੈਰਾਨ ਹੋ ਗਏ।

ਜਿਸ ਦੇ ਵਿੱਚ ਉਸਨੇ ਕਿਹਾ ਕਿ ਜੇਕਰ ਤੂੰ ਕੈਨੇਡਾ ਜਾਣ ਦੀ ਜਿੱਦ ਕਰੀ ਤਾਂ ਤੇਰੀਆਂ ਲੱਤਾਂ ਤੋੜ ਦੇਵਾਂਗਾ। ਬਜ਼ੁਰਗ ਨੇ ਕਿਹਾ ਕਿ ਹਰ ਇੱਕ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਕਮਰਿਆਂ ਦੇ ਵਿੱਚ ਅਜਿਹੇ ਸਲੋਗਨ ਲਿਖ ਕੇ ਫੋਟੋਆਂ ਲਗਾ ਦੇਣੀਆਂ ਚਾਹੀਦੀਆਂ ਨੇ ਤਾਂ ਕਿ ਬੱਚੇ ਬਾਹਰ ਜਾਣ ਦੀ ਜਿੱਦ ਨਾ ਕਰਨਬਜ਼ੁਰਗ ਨੇ ਤਾਂ ਆਪਣੇ ਬੱਚਿਆਂ ਨੂੰ ਪਹਿਲਾਂ ਹੀ ਸੁਚੇਤ ਕਰ ਦਿੱਤਾ ਕਿ ਬਾਹਰ ਜਾਣ ਦੀ ਗੱਲ ਤਾਂ ਮੇਰੇ ਕੋਲ ਕਰ ਵੀ ਨਾ ਦਿਓ ਪਰ ਤੁਹਾਨੂੰ ਕੀ ਲੱਗਦਾ ਕਿ ਇਸ ਤਰੀਕੇ ਦੇ ਨਾਲ ਜਿਹੜੇ ਬੱਚੇ ਬਾਹਰ ਜਾਣਾ ਚਾਹੁੰਦੇ ਨੇ ਫਰਕ ਪਵੇਗਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *