ਕੈਨੇਡਾ ਤੋ ਪੰਜਾਬੀ ਨੇ ਦੱਸੀ ਅਸਲ ਸੱਚਾਈ

By news pb Jan 9, 2024

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਵੱਡੀ ਗਿਣਤੀ ਵਿੱਚ ਪੰਜਾਬ ਦਾ ਯੂਥ ਕੈਨੇਡਾ ਜਾ ਰਿਹਾ ਹੈ ਕਿਉਂਕਿ ਉਹਨਾਂ ਨੂੰ ਲੱਗਦਾ ਹੈ ਕਿ ਪੰਜਾਬ ਵਿੱਚ ਕੰਮ ਨਹੀਂ ਹੈ

ਇਸ ਕਰਕੇ ਉਹ ਕੈਨੇਡਾ ਜਾਂਦੇ ਹਨ ਜਿੱਥੇ ਕਿ ਉਹਨਾਂ ਨੂੰ ਕਈ ਘੰਟੇ ਕੰਮ ਕਰਨਾ ਪੈਂਦਾ ਹੈ ਅਤੇ ਫਿਰ ਕਿਤੇ ਜਾ ਕੇ ਉਹ ਆਪਣਾ ਗੁਜ਼ਾਰਾ ਕਰ ਪਾਉਂਦੇ ਹਨ। ਹੁਣ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ ਨੂੰ ਦੇਖ ਕੇ ਤੁਸੀਂ ਵੀ ਭਾਵਕ ਹੋ ਜਾਓਗੇ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਜੋ ਕਿ 13 ਦਿਨ ਪਹਿਲੋਂ ਹੀ ਕੈਨੇਡਾ ਵਿੱਚ ਆਇਆ ਹੈ ਅਤੇ ਉਸ ਦੇ ਵੱਲੋਂ ਕੈਨੇਡਾ ਦੇ ਹਾਲਾਤਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।

ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕੈਨੇਡਾ ਆਏ ਨੂੰ 13 ਦਿਨ ਹੋ ਚੁੱਕੇ ਹਨ ਪਰ ਉਸਨੇ ਹਾਲੇ ਤੱਕ 13 ਰੋਟੀਆਂ ਵੀ ਨਹੀਂ ਖਾਦੀਆਂ ਹਨ ਅਤੇ ਉਸਨੂੰ ਦਿਨ ਰਾਤ ਕੰਮ ਕਰਨਾ ਪੈਂਦਾ ਹੈ ਜੋ ਕਿ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲੀ ਗੱਲ ਹੈ ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੀ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ

ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

 

By news pb

Related Post

Leave a Reply

Your email address will not be published. Required fields are marked *