ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ
ਪਿਛਲੇ ਕੁਝ ਦਿਨਾਂ ਤੋਂ ਬਠਿੰਡਾ ‘ਚ ਪੈ ਰਹੀ ਕੜਾਕੇ ਦੀ ਠੰਡ ਨੇ ਹਰ ਕਿਸੇ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਅਤੇ ਪਾਰਾ 6 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਜਿਸ ਕਾਰਨ ਹਸਪਤਾਲਾਂ ‘ਚ ਬਿਮਾਰ ਲੋਕਾਂ ਦੀ ਗਿਣਤੀ ਵੀ ਜ਼ਿਆਦਾ ਹੈ। ਇਸ ਠੰਡ ਕਾਰਨ ਜ਼ਿਆਦਾਤਰ ਛੋਟੇ ਬੱਚੇ ਬਿਮਾਰ ਹੋ ਰਹੇ ਹਨ। ਉਹ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ। ਓਪੀਡੀ ਪਹਿਲਾਂ ਦੇ ਮੁਕਾਬਲੇ ਦੁੱਗਣੀ ਹੋ ਗਈ ਹੈ।
ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਰਵੀਕਾਂਤ ਅਨੁਸਾਰ ਠੰਡ ਕਾਰਨ ਪਹਿਲਾਂ ਤੋਂ ਹੀ ਬਿਮਾਰ ਬੱਚਿਆਂ ਦੀ ਗਿਣਤੀ ਦੁੱਗਣੀ ਹੋ ਗਈ ਹੈ। ਪਿਛਲੇ 15 ਦਿਨਾਂ ਤੋਂ ਬੁਖਾਰ, ਖੰਘ, ਗਲੇ ਵਿੱਚ ਖਰਾਸ਼, ਪੇਟ ਖਰਾਬ, ਦਸਤ ਅਤੇ ਉਲਟੀਆਂ ਆਦਿ ਦੇ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਡਾਕਟਰ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਘੱਟ ਬਾਹਰ ਕੱਢੋ, ਬੱਚਿਆਂ ਨੂੰ ਜੰਕ ਫੂਡ ਬਿਲਕੁਲ ਨਾ ਦਿਓ, ਤੁਲਸੀ ਦੀ ਚਾਹ ਦੇ ਨਾਲ ਗਰਮ ਭੋਜਨ ਵੀ ਦੇ ਸਕਦੇ ਹੋ, ਸਰਦੀਆਂ ਵਿੱਚ ਖੱਟੀਆਂ ਅਤੇ ਠੰਡੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ