ਖਾਕੀ ਵਰਦੀ ਵਾਲੇ ਹੋਏ ਆਹਮੋ -ਸਾਹਮਣੇ,

By Bneews Oct 24, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਫਾਇਰ ਬ੍ਰਿਗੇਡ ’ਚ ਸੇਵਾਵਾਂ ਨਿਭਾ ਰਹੇ ਕੱਚੇ ਕਾਮਿਆਂ ਵਲੋਂ ਪੱਕੇ ਕਰਨ ਨੂੰ ਲੈਕੇ ਖਰੜ ਦੇ ਦੇਸੂਮਾਜਰਾ ’ਚ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਚੋਂ ਕਰਮਚਾਰੀ ਪਹੁੰਚੇ। ਦੱਸ ਦੇਈਏ ਕੀ ਤਿਉਹਾਰਾਂ ਦੇ ਸੀਜ਼ਨ ’ਚ ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਇਹ ਧਰਨਾ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦਾ ਹੈ  ਫਾਇਰ ਐਂਡ ਰੈਸਕਿਊ ਸਰਵਿਸਿਜ਼ ਵਿਭਾਗ ਸ਼ਹਿਰ ਦੇ ਵਸਨੀਕਾਂ ਨੂੰ ਹਰ ਤਰ੍ਹਾਂ ਦੀਆਂ ਐਮਰਜੈਂਸੀ

ਸੇਵਾਵਾਂ ਦੇ ਨਾਲ-ਨਾਲ ਜਨਤਕ ਸਿੱਖਿਆ ਪ੍ਰੋਗਰਾਮ, ਅੱਗ ਦੀ ਰੋਕਥਾਮ ਅਤੇ ਜੀਵਨ ਸੁਰੱਖਿਆ ਦੇ ਉਪਾਅ ਪ੍ਰਦਾਨ ਕਰਦਾ ਹੈ। ਇਹ ਸੇਵਾਵਾਂ ਜੀਵਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਰੱਖਿਅਤ ਰੱਖਣ ਅਤੇ ਸੰਪਤੀ ਦੀ ਸੁਰੱਖਿਆ ਲਈ ਵਿਭਾਗ ਦੇ ਮਿਸ਼ਨ ਦਾ ਸਮਰਥਨ ਕਰਦੀਆਂ ਹਨ। ਇਸ ਮੌਕੇ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਅਤੇ ਸਹਿ-ਚੀਫ ਫਾਇਰ ਅਫਸਰ ਗੁਰਿੰਦਰ ਸਿੰਘ ਸੋਢੀ ਅਤੇ ਨਗਰ ਨਿਗਮ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *