ਗਹਿਣਿਆਂ ਦੀ ਦੁਕਾਨ ਤੇ ਸ਼ਰੇਆਮ ਕਰ ਰਹੀਆਂ ਸਨ ਚਲਾਕੀ,

By Bneews Sep 2, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਵਿੱਚ ਚੋਰ ਗਿਰੋਹ ਦੇ ਮੈਂਬਰ ਘੁੰਮ ਰਹੇ ਹਨ, ਜੋ ਬਿਨਾਂ ਕਿਸੇ ਡਰ ਦੇ ਆਸਾਨੀ ਨਾਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਫ਼ਰਾਰ ਹੋ ਜਾਂਦੇ ਹਨ। ਇਨ੍ਹਾਂ ਚੋਰ ਗਿਰੋਹਾਂ ਵਿੱਚ ਜ਼ਿਆਦਾਤਰ ਔਰਤਾਂ ਹੀ ਹੁੰਦੀਆਂ ਹਨ, ਜੋ ਇਹ ਵਾਰਦਾਤਾਂ ਕਰਦੀਆਂ ਹਨ। ਕੁਝ ਚੋਰ ਮਹਿਲਾਵਾਂ ਤਾਂ ਛੋਟੇ ਬੱਚਿਆਂ ਨੂੰ ਇਸ ਕਾਰੋਬਾਰ ਵਿੱਚ ਸ਼ਾਮਲ ਕਰਕੇ, ਉਨ੍ਹਾਂ ਦੀ ਮਦਦ ਨਾਲ ਚੋਰੀ ਕਰਦੀਆਂ ਹਨ। ਅੱਜ ਅਸੀਂ ਤੁਹਾਨੂੰ ਤਿੰਨ ਵੱਖ-ਵੱਖ ਸੀਸੀਟੀਵੀ ਫੁਟੇਜ ਦਿਖਾਵਾਂਗੇ, ਜਿਸ ਵਿੱਚ ਔਰਤਾਂ ਅਸਾਨੀ ਨਾਲ ਲੋਕਾਂ ਦਾ ਸਮਾਨ ਗਾਇਬ ਕਰ ਰਹੀਆਂ ਹਨ। ਪਹਿਲੀ ਵੀਡੀਓ ਵਿਚ ਦੋ ਔਰਤਾਂ ਸੁਨਿਆਰੇ ਦੀ ਦੁਕਾਨ ‘ਤੇ ਆਉਂਦੀਆਂ ਹਨ ਅਤੇ ਸੁਨਿਆਰੇ ਨੂੰ ਝਾਂਜਰਾਂ ਦਿਖਾਉਣ ਲਈ ਕਹਿੰਦੀਆਂ ਹਨ।

ਫਿਰ ਦੁਕਾਨਦਾਰ ਤੋਂ ਚੋਰੀ ਇੱਕ ਝਾਂਜਰਾਂ ਦਾ ਜੋੜਾ ਗਾਇਬ ਕਰ ਦਿੰਦੀਆ ਹਨ, ਪਰ ਚੋਰਨੀਆਂ ਸੁਨਿਆਰੇ ਦੀ ਨਜ਼ਰ ਤੋਂ ਬਚ ਨਹੀਂ ਸਕੀਆਂ। ਸੁਨਿਆਰੇ ਨੇ ਜਨਾਨੀ ਦੇ ਹੱਥ ਵਿੱਚ ਫੜੇ ਲਿਫਾਫੇ ‘ਚੋਂ ਉਹ ਝਾਂਜਰਾਂ ਬਰਾਮਦ ਕੀਤੀਆਂ। ਦੂਸਰੀ ਵੀਡੀਓ ਵੀ ਉਸੇ ਸੁਨਿਆਰੇ ਦੀ ਦੁਕਾਨ ਦੀ ਹੈ ਜਿਸ ਵਿਚ ਦੋ ਔਰਤਾਂ ਇਕ ਛੋਟੇ ਬੱਚੇ ਨੂੰ ਲੈ ਕੇ ਦੁਕਾਨ ‘ਤੇ ਆਈਆਂ ਅਤੇ ਬੜੀ ਆਸਾਨੀ ਨਾਲ ਨੱਕ ਦੇ ਕੋਕੇ ‘ਤੇ ਹੱਥ ਸਾਫ਼ ਕਰ ਗਈਆਂ। ਇਸ ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਔਰਤ ਨੇ ਸੁੱਤੇ ਪਏ ਛੋਟੇ ਬੱਚੇ ਨੂੰ ਕੋਕਾ ਫੜਾ ਲਿਆ ਅਤੇ ਬੱਚੇ ਨੇ ਕੋਕਾ ਆਪਣੀ ਜੇਬ ‘ਚ ਪਾ ਲਿਆ। ਉਸ ਤੋਂ ਬਾਅਦ ਉੱਥੋਂ ਗਾਇਬ ਹੋ ਗਈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *