ਗ਼ਲਤ ਪਾਸਿਓਂ ਆ ਰਹੇ ਮੋਟਰਸਾਈਕਲ ਸਵਾਰ ਨੂੰ ਬੱਸ ਨੇ ਕੁਚਲਿਆ

By Bneews Oct 31, 2023

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਸਾਹਮਣੇ ਦਿਲ ਦਹਿਲਾਉਣ ਲਾਉਣ ਵਾਲੀ ਘਟਨਾ ਵਾਪਰੀ। ਦੱਸ ਦਈਏ ਕਿ ਪਟਿਆਲਾ ਦੇ ਨਵੇਂ ਬੱਸ ਸਟੈਂਡ ਦੇ ਕੋਲ ਬਣੇ ਫਲਾਈ ਓਵਰ ਤੇ ਕੇਵਲ ਬੱਸਾਂ ਨੂੰ ਹੀ ਬੱਸ ਅੱਡੇ ਦੇ ਅੰਦਰ ਜਾਣ ਦੀ ਇਜਾਜ਼ਤ ਹੈ। ਅੱਜ ਜਦ ਇੱਕ ਨੌਜਵਾਨ ਦੇ ਵੱਲੋਂ ਇਸ ਫਲਾਈ ਓਵਰ ਦੀ ਵਰਤੋਂ ਕਰਕੇ ਬੱਸ ਅੱਡੇ ਦੇ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ

ਬੱਸ ਸਟੈਂਡ ਦੇ ਇੱਕ ਸੁਰੱਖਿਆ ਮੁਲਾਜ਼ਮ ਦੇ ਦੁਆਰਾ ਇਸ ਨੌਜਵਾਨ ਨੂੰ ਵਾਪਸ ਭੇਜ ਦਿੱਤਾ ਗਿਆ । ਜਦੋਂ ਇਹ ਨੌਜਵਾਨ ਗਲਤ ਪਾਸਿਓਂ ਜਾਣ ਦੇ ਲਈ ਸਿਕਿਉਰਟੀ ਗਾਰਡ ਦੇ ਵੱਲੋਂ ਮਜਬੂਰ ਕੀਤਾ ਗਿਆ ਤਾਂ ਸਾਹਮਣੇ ਆ ਰਹੀ ਪੀਆਰਟੀਸੀ ਦੀ ਤੇਜ਼ ਰਫਤਾਰ ਬੱਸ ਦੇ ਬਿਲਕੁਲ ਇਹ ਸਾਹਮਣੇ ਆ ਗਿਆ ਜਿਸ ਦੇ ਚਲਦੇ ਇਸਦੀ ਮੌਕੇ ਤੇ ਹੀ ਮੌਤ ਹੋ ਗਈ।ਇਸ ਭਿਆਨਕ ਫੁਟੇਜ ‘ਚ ਵਿਅਕਤੀ ਨੂੰ ਬੱਸ ਦੇ ਹੇਠਾਂ ਕੁਝ ਫੁੱਟ ਤੱਕ ਘਸੀਟਦੇ ਹੋਏ ਦਿਖਾਇਆ ਗਿਆ ਹੈ। ਬੱਸ ਟਰਮੀਨਲ ਦੇ ਨੇੜੇ ਫਲਾਈਓਵਰ ‘ਤੇ ਵਾਪਰੀ ਇਹ ਘਟਨਾ ਸੜਕ ਸੁਰੱਖਿਆ ਦੀ ਮਹੱਤਤਾ ਨੂੰ ਯਾਦ ਦਿਵਾਉਂਦੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *