ਗੁਰੂਗ੍ਰਾਮ ‘ਚ ਜਗਨਨਾਥ ਮੰਦਰ ਦੇ ਨੇੜੇ ਡਿੱਗੀ ਕੰਧ, ਦੱਬੇ ਮਜ਼ਦੂਰ

By Bneews Dec 26, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ਦੇ ਗੁਰੂਗ੍ਰਾਮ ਵਿਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਉਸਾਰੀ ਦਾ ਕੰਮ ਚੱਲ ਰਿਹਾ ਸੀ ਜਦੋਂ ਕੰਧ ਡਿੱਗ ਗਈ ਅਤੇ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਜਿੱਥੇ ਉਸਾਰੀ ਦਾ ਕੰਮ ਚੱਲ ਰਿਹਾ ਸੀ, ਉੱਥੇ ਅਚਾਨਕ ਰੌਲਾ ਪੈ ਗਿਆ। ਜਾਣਕਾਰੀ ਅਨੁਸਾਰ ਸੈਕਟਰ 15 ਸਥਿਤ ਜਗਨਨਾਥ ਮੰਦਰ ਨੇੜੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਇਸ ਦੌਰਾਨ ਅਚਾਨਕ ਉੱਥੇ ਮਿੱਟੀ ਧਸਣ ਲੱਗੀ ਅਤੇ ਨੇੜਲੀ ਕੰਧ ਤਾਸ਼ ਦੇ ਪੱਤਿਆਂ ਵਾਂਗ ਡਿੱਗ ਗਈ।ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਹੋਇਆ, ਉਸ ਸਮੇਂ ਉੱਥੇ ਕਈ ਮਜ਼ਦੂਰ ਕੰਮ ਕਰ ਰਹੇ ਸਨ। ਅਜਿਹੇ ‘ਚ 5 ਮਜ਼ਦੂਰ

ਕੰਧ ਦੇ ਮਲਬੇ ਹੇਠਾਂ ਦੱਬ ਗਏ।  ਪੂਰੇ ਮਾਮਲੇ ਦੀ ਸੂਚਨਾ ਪੁਲਿਸ ਮੁਲਾਜ਼ਮਾਂ ਨੂੰ ਦਿੱਤੀ ਗਈ। ਸੂਚਨਾ ਮਿਲਣ ‘ਤੇ ਪੁਲਿਸ ਮੁਲਾਜ਼ਮ ਵੀ ਮੌਕੇ ‘ਤੇ ਪਹੁੰਚ ਗਏ। ਇਸ ਦੌਰਾਨ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਸੀ।ਕਾਫੀ ਕੋਸ਼ਿਸ਼ਾਂ ਤੋਂ ਬਾਅਦ ਰਾਹਤ ਅਤੇ ਬਚਾਅ ਟੀਮ ਨੇ ਚਾਰ ਮਜ਼ਦੂਰਾਂ ਨੂੰ ਕੰਧ ਦੇ ਮਲਬੇ ਹੇਠੋਂ ਬਾਹਰ ਕੱਢਿਆ। ਇਸ ਦੌਰਾਨ ਇੱਕ ਮਜ਼ਦੂਰ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਮਜ਼ਦੂਰ ਨੂੰ ਕੰਧ ਦੇ ਮਲਬੇ ਹੇਠੋਂ ਬਾਹਰ ਕੱਢ ਕੇ ਨੇੜਲੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਮਜ਼ਦੂਰ ਦੀ ਹਾਲਤ ਫਿਲਹਾਲ ਨਾਜ਼ੁਕ ਬਣੀ ਹੋਈ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ‘ਚ ਜੁਟੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *