ਗੁਰੂਦਵਾਰਾ ਸਾਹਿਬ ਚ ਸ਼ਾਤਿਰ ਚੋਰਾਂ ਦੇ ਸੀਸੀਟੀਵੀ ਕੈਮਰੇ ਚ ਕੈਦ ਹੋਏ ਪੁੱਠੇ ਕੰਮ

By Bneews Dec 4, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਅੰਮ੍ਰਿਤਸਰ ਦੇ ਅਜਨਾਲਾ ਅਧੀਨ ਆਓਂਦੇ ਪਿੰਡ ਬੱਲੜਵਾਲ ਵਿਖੇ ਦੇਰ ਰਾਤ 3 ਨਕਾਬਪੋਸ਼ ਚੋਰਾਂ ਵਲੋਂ ਗੁਰੂਦਵਾਰਾ ਬਾਬਾ ਗੱਮਮਚੁੱਕ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਪਰ ਗੋਲਕ ਨਾ ਖੁੱਲਣ ਕਰਕੇ ਅਤੇ ਸੇਵਾਦਾਰ ਦੇ ਜਾਗਣ ਕਰਕੇ ਚੋਰ ਤੁਰੰਤ ਭੱਜ ਗਏ ਜਿਸ ਤੋਂ ਬਾਅਦ ਪੁਲਿਸ ਨੇ ਗੁਰੂਦਵਾਰਾ ਸਾਹਿਬ ਵਿੱਚ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ।ਇਸ ਸਬੰਧੀ ਗੁਰੂਦਵਾਰਾ ਸਾਹਿਬ ਦੇ ਸੇਵਾਦਾਰ ਨੇ ਦੱਸਿਆ

ਕਿ ਗੁਰੂਦੁਆਰਾ ਸਾਹਿਬ ਦੀ ਗੋਲਕ ਚ ਕਰੀਬ 7 ਲੱਖ ਰੁਪਏ ਸਨ ਅਤੇ ਦੇਰ ਰਾਤ 3 ਨਕਾਬਪੋਸ਼ ਚੋਰਾਂ ਨੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪਰ ਬਚਾ ਹੋ ਗਿਆ ਜਿਸ ਤੋਂ ਬਾਅਦ ਸੇਵਾਦਾਰ ਬੜੇ ਜਾਗਣ ਤੇ ਚੋਰ ਤੁਰੰਤ ਭੱਜ ਗਏ। ਉਹਨਾਂ ਨੇ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਚੋਰਾਂ ਨੂੰ ਕਾਬੂ ਕੀਤਾ ਜਾਵੇ।ਇਸ ਮੌਕੇ ਐਸ ਐਚ ਓ ਸੁਖਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਚੋਰ ਚੋਰੀ ਕਰਨ ਲਈ ਆਏ ਸੀ ਪਰ ਚੋਰੀ ਨਹੀਂ ਕਰ ਪਾਏ ਬਾਕੀ ਸੀਸੀਟੀਵੀ ਕੈਮਰੇ ਦੇ ਅਧਾਰ ਉੱਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *