ਗੁਰੂ ਘਰ ਮੱਥਾ ਟੇਕ ਕੇ ਪਰਤ ਰਹੇ 2 ਨੌਜਵਾਨਾਂ ਦੀ ਹਾਦਸੇ ‘ਚ ਮੌ ਤ

By Bneews Jul 25, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਤਰਨ ਤਾਰਨ: ਪੁਲਿਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਤਰਨ ਤਾਰਨ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਹੋਈ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌ ਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਮ੍ਰਿਤਕਾਂ ਦੀ ਪਛਾਣ ਤਰਨ ਤਾਰਨ ਦੇ ਮੁਹੱਲਾ ਕਾਜ਼ੀ ਕੋਟ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਇਹ ਘਟਨਾ ਸੀਸੀਟੀਵੀ ਕੈਮਰੇ ਚ ਕੈਦ ਹੋ ਗਈ, ਜਿਸ ਚ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ।ਇਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਸੜਕ ਤੇ ਡਿੱਗ ਪੈਂਦਾ ਹੈ ਤੇ ਕਾਰ ਸਵਾਰ ਫਰਾਰ ਹੋ ਜਾਂਦਾ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਅਤੇ ਹਾਦਸੇ ਦਾ ਸ਼ਿਕਾਰ ਹੋ ਗਏ। ਪਰਿਵਾਰ ਨੇ ਕਾਰ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।ਦੂਜੇ ਪਾਸੇ ਹਾਦਸੇ ਤੋਂ ਬਾਅਦ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਉਕਤ ਹਾਦਸੇ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *