ਗੇਟ ਤੋੜ ਕੇ ਘਰ ‘ਚ ਵੜੀ ਤੇਜ਼ ਰਫ਼ਤਾਰ ਕਾਰ

By Bneews Jan 14, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਨੀਲਾ ਝੰਡਾ ਰੋਡ ਗੰਦੇ ਨਾਲੇ ਦੀ ਪੁਲੀ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਇੱਕ ਘਰ ਵਿੱਚ ਜਾ ਵੱਜੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਹਾਦਸੇ ਦਾ ਕਾਰਨ ਸੰਤੁਲਨ ਵਿਗੜਨਾ ਦਸਿਆ ਹੈ। ਘਰ ਵਿੱਚ ਟੱਕਰ ਹੋਣ ਤੋਂ ਬਾਅਦ ਕਾਰ ਰਸਤੇ ਵਿੱਚ ਜਾ ਰਹੇ ਇੱਕ ਰਿਕਸ਼ੇ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਘਰ ਦੇ ਬਹਾਰ ਖੜੀ ਇੱਕ ਐਕਟਿਵਾ ਵੀ ਨੁਕਸਾਨੀ ਗਈ। ਹਾਦਸੇ ਦੌਰਾਨ ਗੱਡੀ ਦੇ ਏਅਰ ਬੈਗ ਵੀ ਖੁੱਲ੍ਹ ਗਏ।  ਇਸ ਹਾਦਸੇ ਵਿੱਚ ਕਾਰ ਚਾਲਕ ਨੂੰ ਸੱਟ ਜਰੂਰ ਲੱਗੀ ਹੈ।

ਜ਼ਖਮੀ ਨੌਜਵਾਨ ਦੀ ਪਛਾਣ ਸ਼ੁਭਮ ਵਜੋਂ ਹੋਈ ਹੈ। ਸ਼ੁਭਮ ਖੰਨਾ ਦਾ ਰਹਿਣ ਵਾਲਾ ਹੈ। ਇੱਥੇ ਉਹ ਆਪਣੇ ਰਿਸ਼ਤੇਦਾਰ ਦੇ ਘਰ ਲੋਹੜੀ ਦਾ ਤਿਉਹਾਰ ਮਨਾਉਣ ਲਈ ਰਾਮ ਨਗਰ ਆਇਆ ਹੋਇਆ ਸੀ। ਲੋਕਾਂ ਦੀ ਮਦਦ ਨਾਲ ਸ਼ੁਭਮ ਨੂੰ ਕਾਰ ‘ਚੋਂ ਬਾਹਰ ਕੱਢਿਆ ਗਿਆ। ਖੂਨ ਨਾਲ ਲੱਥਪੱਥ ਨੌਜਵਾਨ ਨੂੰ ਲੋਕਾਂ ਦੀ ਮਦਦ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਨੌਜਵਾਨ ਦਾ ਜਬਾੜਾ ਬੁਰੀ ਤਰ੍ਹਾਂ ਟੁੱਟ ਗਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *