ਗੈਂ.ਗ.ਸ.ਟਰ ਦੀ ਮਾਂ ਆ ਗਈ ਕੈਮਰੇ ਦੇ ਸਾਹਮਣੇ ਕਰਤੇ ਅਜਿਹੇ ਖੁਲਾਸੇ, ਸੁਣਕੇ ਪੱਤਰਕਾਰ ਵੀ ਹੋ ਗਿਆ ਸੁੰਨ

By Bneews Dec 14, 2023

ਜ਼ੀਰਕਪੁਰ ਪੁਲਿਸ ਨੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਦਾ ਐਨਕਾਊਂਟਰ ਕਰ ਦਿੱਤਾ। ਦੱਸ ਦਈਏ ਕਿ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ ਜਿਸ ਕਾਰਨ ਪੁਲਿਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ।ਜ਼ੀਰਕਪੁਰ ਪੁਲਿਸ ਨੇ ਗੈਂਗਸਟਰ ਤਰਨਜੀਤ ਸਿੰਘ ਉਰਫ ਜੱਸਾ ਹੈਬੋਵਾਲੀਆ ਦਾ ਐਨਕਾਊਂਟਰ ਕਰ ਦਿੱਤਾ। ਦੱਸ ਦਈਏ ਕਿ ਮੁਲਜ਼ਮ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ

ਜਿਸ ਕਾਰਨ ਪੁਲਿਸ ਨੇ ਉਸ ਦੀ ਲੱਤ ਵਿੱਚ ਗੋਲੀ ਮਾਰ ਦਿੱਤੀ।ਜੱਸੇ ਦੀ ਮਾਤਾ ਨੇ ਮੀਡੀਆ ਨੂੰ ਦੱਸਿਆ ਕਿ ਜੱਸਾ ਪੜਾਈ ਵਿੱਚ ਕਾਫੀ ਹੁਸ਼ਿਆਰ ਸੀ 2017 ਵਿੱਚ ਉਹ ਸਾਈਪ੍ਰਸ ਪੜ੍ਹਾਈ ਕਰਨ ਲਈ ਚਲਾ ਗਿਆ ਸੀ ਅਤੇ ਇੱਕ ਸਾਲ ਬਾਅਦ ਵਾਪਸ ਪਿੰਡ ਵਾਪਸ ਆ ਗਿਆ। ਉਸਨੇ ਦੱਸਿਆ ਕਿ ਛੋਟੀਆਂ ਛੋਟੀਆਂ ਪਿੰਡ ਪੱਧਰ ਦੀਆਂ ਲੜਾਈਆਂ ਤੋਂ ਬਾਅਦ ਉਹ ਇਸ ਗਲਤ ਰਾਸਤੇ ਉੱਤੇ ਚਲਾ ਗਿਆ ਅਤੇ ਵਾਪਸ ਪਿੰਡ ਨਹੀਂ ਆਇਆ।ਏਜੀਟੀਐਫ ਦੇ ਏਆਈਜੀ ਸੰਦੀਪ ਗੋਇਲ ਨੇ ਦੱਸਿਆ ਕਿ ਨਵਾਂਸ਼ਹਿਰ ਦਾ ਰਹਿਣ ਵਾਲਾ ਜੱਸਾ ਗੈਂਗਸਟਰਾਂ ਹਰਵਿੰਦਰ ਰਿੰਦਾ ਅਤੇ ਸੋਨੂੰ

ਖੱਤਰੀ ਦਾ ਨਜ਼ਦੀਕੀ ਹੈ। ਸੰਦੀਪ ਗੋਇਲ ਨੇ ਦੱਸਿਆ ਕਿ ਇਸ ਨੇ ਜੁਲਾਈ ‘ਚ ਇਕ ਵਿਅਕਤੀ ‘ਤੇ ਹਮਲਾ ਕੀਤਾ ਸੀ। ਇੱਕ ਵਿਅਕਤੀ ਨੂੰ ਸ਼ੱਕ ਸੀ ਕਿ ਦੂਜੇ ਦੇ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ। ਉਸ ਨੇ ਸੋਨੂੰ ਖੱਤਰੀ ਨਾਲ ਸੰਪਰਕ ਕੀਤਾ। ਜਿਸ ਤੋਂ ਬਾਅਦ ਸੋਨੂੰ ਖੱਤਰੀ ਦੇ ਕਹਿਣ ‘ਤੇ ਜੱਸਾ ਹੈਪੋਵਾਲ ਨੇ ਉਕਤ ਵਿਅਕਤੀ ‘ਤੇ ਹਮਲਾ ਕਰ ਦਿੱਤਾ। ਇਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ ਸੀ। ਉਸ ਨੇ ਅਕਤੂਬਰ ਵਿੱਚ 3 ਦਿਨਾਂ ਵਿੱਚ 3 ਕਤਲ ਕੀਤੇ। ਉਸ ਨੂੰ ਨਵੰਬਰ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *