ਗ੍ਰੰਥੀ ਦੀ ਘਰਵਾਲੀ ਨੂੰ ਭਜਾ ਲੈ ਗਿਆ ਮਾਮਾ, ਇਨਸਾਫ਼ ਦੀ ਗੁਹਾਰ ਲਗਾ ਰਿਹਾ ਘਰਵਾਲਾ

By Bneews Aug 19, 2023

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਲੁਧਿਆਣਾ ਦੇ ਰਾਹੋਂ ਰੋਡ ਤੇ ਸਥਿਤ ਜਗੀਰਪੁਰ ਇਲਾਕੇ ਗੁਰੂ ਅਰਜਨ ਦੇਵ ਨਗਰ ਦੇ ਰਹਿਣ ਵਾਲੇ ਗ੍ਰੰਥੀ ਸਿੰਘ ਨੇ ਆਪਣੇ ਹੀ ਮਾਮੇ ਤੇ ਆਪਣੀ ਪਤਨੀ ਨੂੰ ਅਗਵਾ ਕਰਨ ਦਾ ਦੋਸ਼ ਲਗਾਇਆ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦਿਆ ਪੀੜਤ ਰਾਵੇਲ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਦੇ ਜਮਾਲਪੁਰ ਦੇ ਗੁਰਦੁਆਰੇ ’ਚ ਗ੍ਰੰਥੀ ਹੈ। ਉਸਦੇ ਘਰ ’ਚ ਉਸਦੇ ਮਾਮੇ ਦਾ ਆਉਣਾ ਜਾਣਾ ਸੀ, ਇਸ ਦੌਰਾਨ ਉਸਨੂੰ ਪਤਾ ਹੀ ਨਹੀਂ ਚੱਲਿਆ ਕਿ ਕਦੋਂ ਉਸਦੇ ਮਾਮੇ ਅਤੇ ਉਸਦੀ ਘਰਵਾਲੀ ਦੇ ਸਬੰਧ ਬਣ ਗਏ।

ਇਕ ਦਿਨ ਮੇਰੀ ਘਰਵਾਲੀ ਮੇਰੇ ਸਗੇ ਮਾਮੇ ਨਾਲ ਭੱਜ ਗਈ ਅਤੇ ਉਸਦੇ ਨਾਲ ਰਹਿਣ ਲੱਗੀ। ਰਾਵੇਲ ਸਿੰਘ ਨੇ ਦੱਸਿਆ ਕਿ ਉਸਦੀ 3 ਸਾਲਾਂ ਦੀ ਧੀ ਵੀ ਹੈ, ਇਸ ਲਈ ਉਹ ਚਾਹੁੰਦਾ ਹੈ ਕਿ ਉਸਨੂੰ ਇਨਸਾਫ਼ ਮਿਲੇ। ਉੱਧਰ ਦੂਜੇ ਪਾਸੇ ਗ੍ਰੰਥੀ ਸਿੰਘ ਦੀ ਘਰਵਾਲੀ ਹਰਮਨ ਕੌਰ ਦਾ ਕਹਿਣਾ ਹੈ ਕਿ ਉਸ ਨਾਲ ਹਰ ਰੋਜ਼ ਕੁੱਟਮਾਰ ਕੀਤੀ ਜਾਂਦੀ ਸੀ, ਜਿਸ ’ਚ ਉਸਦੀ ਮਾਂ ਵੀ ਉਸਦੇ ਘਰਵਾਲੇ ਦਾ ਸਾਥ ਦਿੰਦੀ ਸੀ। ਇਸ ਕੁੱਟਮਾਰ ਤੋਂ ਤੰਗ ਆ ਉਸਨੇ ਆਖ਼ਰ ’ਚ ਕਦਮ ਚੁੱਕਿਆ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *