ਗੰਨੇ ਦੇ ਖੇਤਾ ਚ ਕੰਮ ਕਰਦੇ ਪਰਵਾਸੀ ਮਜਦੂਰਾਂ ਨੂੰ ਮਿਲੀਆ ਮੂਰਤੀਆਂ, ਦੇਖੋ ਕਿਸ ਕਿਸ ਦੀਆਂ ਮੂਰਤੀਆਂ

By Bneews Jan 17, 2024

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ

ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਨਿਝਰਪੁਰ ਵਿੱਚ ਗੰਨੇ ਦੇ ਖੇਤ ਵਿੱਚੋਂ ਭਗਵਾਨ ਸੀ ਕਿਸ਼ਨ ਜੀ, ਭਗਵਾਨ ਗਣੇਸ਼ ਜੀ, ਭਗਵਾਨ ਨਟਰਾਜਾ ਜੀ ਅਤੇ ਪੂਜਾ ਦੌਰਾਨ ਵਰਤੀਆਂ ਜਾਣ ਵਾਲੀਆਂ ਘੰਟੀਆਂ ਮਿਲੀਆਂ ਹਨ।ਇਸ ਮੌਕੇ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਨਰਿੰਦਰ ਕੁਮਾਰ ਨੇ ਦੱਸਿਆ ਕਿ ਲੋਹੜੀ ਵਾਲੇ ਦਿਨ ਉਨ੍ਹਾਂ ਨੂੰ ਪਤਾ ਲੱਗਾ ਕਿ ਨਿਝਰਪੁਰ ਨੇੜਲੇ ਪਿੰਡ ਅਰਲੀਭਾਨ ਦੇ ਗੰਨੇ ਦੇ ਖੇਤਾਂ ਵਿੱਚ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਭਗਵਾਨ ਸ੍ਰੀ ਕ੍ਰਿਸ਼ਨ,

ਭਗਵਾਨ ਗਣੇਸ਼ ਅਤੇ ਭਗਵਾਨ ਨਟਰਾਜ ਦੀਆਂ ਪੁਰਾਣੀਆਂ ਮੂਰਤੀਆਂ ਮਿਲਿਆ ਹਨ ਇਸ ਦੇ ਨਾਲ ਹੀ ਪੂਜਾ ਵਿੱਚ ਵਰਤੇ ਜਾਣ ਵਾਲਾ ਸਮਾਨ ਵੀ ਮਿਲਿਆ ਹੈ ਜਿਸ ਤੋਂ ਬਾਅਦ ਉਹ ਪੁਲਿਸ ਸਮੇਤ ਹੋਰ ਧਾਰਮਿਕ ਆਗੂ ਵੀ ਮੂਰਤੀਆਂ ਨੂੰ ਦੇਖਣ ਲਈ ਪਹੁੰਚੇ, ਉਨ੍ਹਾਂ ਕਿਹਾ ਕਿ ਮੂਰਤੀਆਂ ਨੂੰ ਦੇਖ ਕੇ ਇੰਜ ਲਗ ਰਿਹਾ ਹੈ ਜਿਵੇਂ ਉਹ ਬਹੁਤ ਪੁਰਾਣੀਆਂ ਹੋਵੇ।ਇਸ ਮੌਕੇ ਸਮੂਹ ਧਾਰਮਿਕ ਆਗੂਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ

ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਮੂਰਤੀ ਨੂੰ ਆਦਰ ਸਤਿਕਾਰ ਦੇ ਨਾਲ ਕਿਸੇ ਧਾਰਮਿਕ ਸਥਾਨ ਵਿੱਚ ਸਥਾਪਿਤ ਕੀਤਾ ਜਾਵੇ।ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦੇ ਵਲੋਂ ਇਹ ਮਾਮਲਾ ਉੱਚ ਅਧਿਕਾਰੀਆ ਦੇ ਧਿਆਨ ਲਿਆਉਣ ਤੋ ਬਾਅਦ ਸਤਿਕਾਰ ਨਾਲ ਮੂਰਤੀਆਂ ਨੂੰ ਅਪਣੇ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਚ ਕਰਨ ਤੋ ਬਾਅਦ ਕਿਸੇ ਮੰਦਿਰ ਵਿੱਚ ਮੁੜ ਸਥਾਪਿਤ ਕਰਨ ਦੀ ਹਾਮੀ ਭਰੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

By Bneews

Related Post

Leave a Reply

Your email address will not be published. Required fields are marked *