ਘਰਵਾਲਾ ਪਤਨੀ ਦੀ ਮੌਤ ਤੋਂ ਬਾਅਦ ਸਿੱਧਾ ਪਹੁੰਚ ਗਿਆ ਥਾਣੇ

By news Nov 9, 2022

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਹਾਂ ਇਸ ਦੇ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਲੜਕੀ ਦੇ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਅੱਜ ਤੋਂ ਚਾਰ ਸਾਲ ਪਹਿਲਾਂ ਇਸ ਲਡ਼ਕੀ ਦਾ ਗੁਰਦਾਸਪੁਰ ਦੇ ਵਿੱਚ ਵਿਆਹ ਹੋਇਆ ਸੀ ਪਰ ਹੁਣ ਇਸ ਦੇ ਪਤੀ ਦੇ ਵੱਲੋਂ ਥਾਣੇ ਵਿੱਚ

ਜਾ ਕੇ ਦੱਸਿਆ ਗਿਆ ਹੈ ਕਿ ਹੁਣ ਇਸ ਦੇ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ ਪਰ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕੇਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਅਤੇ ਉਨ੍ਹਾਂ ਦੀ ਜੜ੍ਹ ਲੜਕੀ ਨੂੰ ਜਾਨੋ ਜਾਣਬੁੱਝ ਕੇ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਪੁਲੀਸ ਵੱਲੋਂ ਕਾਰਵਾਈ ਕੀਤੀ ਜਾਵੇ ਜਿੱਥੇ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=mvCzkhRtlSY&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

By news

Related Post

Leave a Reply

Your email address will not be published. Required fields are marked *